Revelation 19:13 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਲਹੂ ਨਾਲ ਭਿੱਜਿਆ ਚੋਲਾ ਪਾਇਆ ਹੈ। ਉਸਦਾ ਨਾਮ ਪਰਮੇਸ਼ੁਰ ਦਾ ਸ਼ਬਦ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸਨੇ ਕੱਪੜੇ ਲਹੂ ਦੇ ਨਾਲ ਛਿੜਕੇ ਹੋਏ ਪਹਿਨੇ ਹੋਏ ਹਨ, ਅਤੇ ਉਸਦਾ ਨਾਮ ਪਰਮੇਸ਼ਵਰ ਦਾ ਸ਼ਬਦ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਇੱਕ ਬਸਤਰ ਲਹੂ ਨਾਲ ਛਿੜਕਿਆ ਹੋਇਆ ਪਹਿਨੇ ਹੋਏ ਹੈ ਅਤੇ ਉਹ ਦਾ ਨਾਮ \ਪਰਮੇਸ਼ੁਰ ਦਾ ਸ਼ਬਦ\ ਅਖਵਾਉਂਦਾ ਹੈ
Punjabi ERV
ਉਸਨੇ ਲਹੂ ਭਿਜਿਆ ਚ੍ਚੋਲਾ ਪਾਇਆ ਹੈ। ਉਸਦਾ ਨਾਮ ਪਰਮੇਸ਼ੁਰ ਦਾ ਸ਼ਬਦ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਇੱਕ ਬਸਤਰ ਲਹੂ ਨਾਲ ਛਿੜਕਿਆ ਹੋਇਆ ਪਹਿਨੇ ਹੋਏ ਹੈ ਅਤੇ ਉਹ ਦਾ ਨਾਮ “ਪਰਮੇਸ਼ੁਰ ਦਾ ਸ਼ਬਦ” ਅਖਵਾਉਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس ایہو جئے کپڑے پائے ہوئے نیں۔ جِنہاں اُتّے لہو چھِڑکیا ہویا اے۔ تے اوہدا ناں خُدا دا کلام اکھواؤندا اے۔
Punjabi Standard Bible (Punjabi Standard Bible) 2023
ਉਸ ਨੇ ਲਹੂ ਵਿੱਚ ਭਿੱਜਾ ਹੋਇਆ ਇੱਕ ਸਫ਼ੇਦ ਵਸਤਰ ਪਹਿਨਿਆ ਹੋਇਆ ਹੈ ਅਤੇ ਉਸ ਦਾ ਨਾਮ “ਪਰਮੇਸ਼ਰ ਦਾ ਵਚਨ” ਹੈ।