Revelation 19:14 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਸਵਰਗ ਦੀਆਂ ਫ਼ੌਜਾਂ ਉਸਦਾ ਅਨੁਸਰਣ ਕਰ ਰਹੀਆਂ ਸਨ। ਉਹ ਚਿੱਟੇ ਘੋੜਿਆਂ ਤੇ ਸਵਾਰ ਸਨ। ਉਹ ਵੱਧੀਆ ਲਿਨਨ ਦੇ ਕੱਪੜਿਆਂ ਨਾਲ ਸੱਜੇ ਹੋਏ ਸਨ ਜੋ ਸਾਫ਼ ਅਤੇ ਚਿੱਟਾ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਿਹੜੀਆਂ ਫ਼ੌਜਾਂ ਸਵਰਗ ਵਿੱਚ ਹਨ, ਉਹਨਾਂ ਨੇ ਚਿੱਟੇ ਅਤੇ ਸਾਫ਼ ਮਲਮਲ ਦੇ ਕੱਪੜੇ ਪਹਿਨੇ ਹੋਏ ਚਿੱਟੇ ਘੋੜਿਆਂ ਤੇ ਸਵਾਰ ਉਸਦੇ ਪਿੱਛੇ-ਪਿੱਛੇ ਚੱਲਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜੀਆਂ ਫੌਜਾਂ ਸੁਰਗ ਵਿੱਚ ਹਨ ਓਹ ਚਿੱਟੇ ਅਤੇ ਸਾਫ਼ ਕਤਾਨੀ ਕੱਪੜੇ ਪਹਿਨੀ ਨੁਕਰਿਆਂ ਘੋੜਿਆਂ ਉੱਤੇ ਉਹ ਦੇ ਮਗਰ ਮਗਰ ਆਉਂਦੀਆਂ ਹਨ
Punjabi ERV
ਸਵਰਗ ਦੀਆਂ ਫ਼ੌਜਾਂ ਉਸਦਾ ਅਨੁਸਰਣ ਕਰ ਰਹੀਆਂ ਸਨ। ਉਹ ਚਿਟ੍ਟੇ ਘੋਡ਼ਿਆਂ ਤੇ ਸਵਾਰ ਸਨ। ਉਹ ਵਧੀਆ ਲਿਨਨ ਦੇ ਕੱਪਡ਼ਿਆਂ ਨਾਲ ਸੱਜੇ ਹੋਏ ਸਨ ਜੋ ਸਾਫ਼ ਅਤੇ ਚਿਟ੍ਟਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਹੜੀਆਂ ਫ਼ੌਜਾਂ ਸਵਰਗ ਵਿੱਚ ਹਨ, ਉਹ ਚਿੱਟੇ ਅਤੇ ਸਾਫ਼ ਕਤਾਨੀ ਕੱਪੜੇ ਪਹਿਨੀ ਚਿੱਟੇ ਘੋੜਿਆਂ ਉੱਤੇ ਉਹ ਦੇ ਮਗਰ-ਮਗਰ ਆਉਂਦੀਆਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اسمان دِیاں فَوجاں چِٹّے گھوڑیاں اُتّے سوار ہو کے تے چِٹّے تے صاف سُچے کتانی کپڑے پا کے اوہدے پِچّھے پِچّھے نیں۔
Punjabi Standard Bible (Punjabi Standard Bible) 2023
ਸਵਰਗ ਦੀਆਂ ਫ਼ੌਜਾਂ ਜਿਨ੍ਹਾਂ ਨੇ ਮਲਮਲ ਦਾ ਸ਼ੁੱਧ ਅਤੇ ਸਫ਼ੇਦ ਵਸਤਰ ਪਹਿਨਿਆ ਹੋਇਆ ਹੈ, ਚਿੱਟੇ ਘੋੜਿਆਂ ਉੱਤੇ ਉਸ ਦੇ ਪਿੱਛੇ-ਪਿੱਛੇ ਚੱਲਦੀਆਂ ਸਨ।