Revelation 19:16 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਚੋਲੇ ਉੱਤੇ ਅਤੇ ਉਸਦੀ ਲੱਤ ਉੱਤੇ ਇਹ ਨਾਂ ਲਿਖਿਆ ਹੋਇਆ ਸੀ; ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਦੇ ਚੋਗੇ ਅਤੇ ਉਸਦੇ ਪੱਟ ਉੱਤੇ ਇਹ ਨਾਮ ਲਿਖਿਆ ਹੋਇਆ ਹੈ: ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਬਸਤਰ ਉੱਤੇ ਅਰ ਉਹ ਦੇ ਪੱਟ ਉੱਤੇ ਏਹ ਨੇਮ ਲਿਖਿਆ ਹੋਇਆ ਹੈ, - \ਰਾਜਿਆਂ ਦਾ ਰਾਜਾ ਅਤੇ ਪ੍ਰਭੁਆਂ ਦਾ ਪ੍ਰਭੁ\।।
Punjabi ERV
ਉਸਦੇ ਚੋਲੇ ਉੱਤੇ ਅਤੇ ਉਸਦੀ ਲਤ੍ਤ ਉੱਤੇ ਇਹ ਨਾਂ ਲਿਖਿਆ ਹੋਇਆ ਸੀ;
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਬਸਤਰ ਉੱਤੇ ਅਤੇ ਉਹ ਦੇ ਪੱਟ ਉੱਤੇ ਇਹ ਨਾਮ ਲਿਖਿਆ ਹੋਇਆ ਹੈ, - “ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدیاں کپڑیاں تے پٹّ اُتّے ایہہ ناں لِکھیا ہویا اے۔ بادشاہاں دا بادشاہ تے خُداونداں دا خُداوند۔
Punjabi Standard Bible (Punjabi Standard Bible) 2023
ਉਸ ਦੇ ਵਸਤਰ ਉੱਤੇ ਅਤੇ ਉਸ ਦੇ ਪੱਟ ਉੱਤੇ ਇੱਕ ਨਾਮ ਲਿਖਿਆ ਹੋਇਆ ਹੈ: ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ।