Revelation 19:21 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੀਆਂ ਫ਼ੌਜਾਂ ਉਸ ਤਲਵਾਰ ਦੁਆਰਾ ਮਾਰੀਆਂ ਗਈਆਂ ਸਨ ਜੋ ਕਿ ਘੋੜ ਸਵਾਰ ਦੇ ਮੂੰਹ ਵਿੱਚੋਂ ਬਾਹਰ ਆ ਰਹੀ ਸੀ। ਸਾਰੇ ਪੰਛੀਆਂ ਨੇ ਸਰੀਰਾਂ ਨੂੰ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਬਾਕੀ ਫੌਜ ਨੂੰ ਉਸ ਘੋੜੇ ਦੇ ਸਵਾਰ ਦੀ ਤਲਵਾਰ ਨਾਲ ਜਿਹੜੀ ਉਸਦੇ ਮੂੰਹ ਵਿੱਚੋਂ ਨਿਕਲਦੀ ਸੀ ਮਾਰ ਸੁੱਟਿਆ, ਅਤੇ ਸਾਰੇ ਪੰਛੀ ਉਹਨਾਂ ਦੇ ਮਾਸ ਨਾਲ ਰੱਜ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੋਰ ਸਭ ਓਸ ਘੋੜੇ ਦੇ ਸਵਾਰ ਦੀ ਤਲਵਾਰ ਨਾਲ ਜੋ ਉਹ ਦੇ ਮੂੰਹ ਵਿੱਚੋਂ ਨਿੱਕਲਦੀ ਸੀ ਵੱਢੇ ਗਏ ਅਤੇ ਸਾਰੇ ਪੰਛੀ ਓਹਨਾਂ ਦੇ ਮਾਸ ਨਾਲ ਰੱਜ ਗਏ।।
Punjabi ERV
ਉਨ੍ਹਾਂ ਦੀਆਂ ਫ਼ੌਜਾਂ ਉਸ ਤਲਵਾਰ ਦੁਆਰਾ ਮਾਰਿਆਂ ਗਇਆਂ ਸਨ ਜੋ ਕਿ ਘੋਡ਼ ਸਵਾਰ ਦੇ ਮੂੰਹ ਵਿੱਚੋਂ ਬਾਹਰ ਆ ਰਹੀ ਸੀ। ਸਾਰੇ ਪੰਛੀਆਂ ਨੇ ਸ਼ਰੀਰਾਂ ਨੂੰ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੋਰ ਸਭ ਉਸ ਘੋੜੇ ਦੇ ਸਵਾਰ ਦੀ ਤਲਵਾਰ ਨਾਲ ਜੋ ਉਹ ਦੇ ਮੂੰਹ ਵਿੱਚੋਂ ਨਿੱਕਲਦੀ ਸੀ ਵੱਢੇ ਗਏ ਅਤੇ ਸਾਰੇ ਪੰਛੀ ਉਹਨਾਂ ਦੇ ਮਾਸ ਨਾਲ ਰੱਜ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے باقی اوس گھوڑے دے سوار دی تلوار نال جیہڑی اوہدے مُنھ وِچوں نِکلدی سی قتل کِیتے گئے تے سارے پکھیرُو اوہناں دے گوشت نال رَجّ گئے۔
Punjabi Standard Bible (Punjabi Standard Bible) 2023
ਜਿਹੜੇ ਬਾਕੀ ਰਹਿ ਗਏ ਸਨ ਉਹ ਘੋੜਸਵਾਰ ਦੇ ਮੂੰਹੋਂ ਨਿੱਕਲਣ ਵਾਲੀ ਤਲਵਾਰ ਨਾਲ ਮਾਰੇ ਗਏ ਅਤੇ ਸਭ ਪੰਛੀ ਉਨ੍ਹਾਂ ਦਾ ਮਾਸ ਖਾ ਕੇ ਰੱਜ ਗਏ।