Revelation 19:3 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਸਵਰਗ ਵਿੱਚਲੇ ਲੋਕਾਂ ਨੇ ਆਖਿਆ: “ਹਲਲੂਯਾਹ! ਉਹ ਸੜ ਰਹੀ ਹੈ ਅਤੇ ਉਸਦਾ ਧੂਆਂ ਸਦਾ ਅਤੇ ਸਦਾ ਲਈ ਉੱਠੇਗ਼ਾ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹ ਫਿਰ ਬੋਲੇ: “ਹਾਲੇਲੂਯਾਹ! ਉਸ ਦੇ ਮੱਚਦੇ ਸਰੀਰ ਦਾ ਧੂੰਆਂ ਜੁੱਗੋ-ਜੁੱਗੋ ਪਿਆ ਉੱਠਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਓਹ ਦੂਜੀ ਵਾਰ ਬੋਲੇ, - ਹਲਲੂਯਾਹ! ਉਹ ਦਾ ਧੂੰਆਂ ਜੁੱਗੋ ਜੁੱਗ ਪਿਆ ਉੱਠਦਾ ਹੈ!।।
Punjabi ERV
ਸਵਰਗ ਵਿਚਲੇ ਲੋਕਾਂ ਨੇ ਆਖਿਆ; "ਹਲਲੂਯਾਹ! ਉਹ ਸਡ਼ ਰਹੀ ਹੈ ਅਤੇ ਉਸਦਾ ਧੂਆਂ ਸਦਾ ਅਤੇ ਸਦਾ ਲਈ ਉਠੇਗ਼ਾ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੂਜੀ ਵਾਰ ਬੋਲੇ, ਹਲਲੂਯਾਹ! ਉਹ ਦਾ ਧੂੰਆਂ ਜੁੱਗੋ-ਜੁੱਗ ਪਿਆ ਉੱਠਦਾ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر دُوجی وار اوہناں آکھیا ہلَّلُویاہ۔ تے اوہدے سڑن دا دُھوں سدا تِیکر اُٹھدا رہے گا۔
Punjabi Standard Bible (Punjabi Standard Bible) 2023
ਉਨ੍ਹਾਂ ਨੇ ਦੂਜੀ ਵਾਰ ਕਿਹਾ: ਹਾਲੇਲੂਯਾਹ! ਉਸ ਦਾ ਧੂੰਆਂ ਯੁਗੋ-ਯੁਗ ਉੱਠਦਾ ਰਹੇਗਾ।