Revelation 19:4 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਚੌਵੀ ਬਜ਼ੁਰਗ ਅਤੇ ਚਾਰ ਸਜੀਵ ਚੀਜ਼ਾਂ ਝੁਕੀਆਂ ਅਤੇ ਉਨ੍ਹਾਂ ਨੇ ਉਸ ਇੱਕ ਦੀ ਉਪਾਸਨਾ ਕੀਤੀ ਜੋ ਉਸ ਤਖਤ ਤੇ ਬਿਰਾਜਮਾਨ ਸੀ। ਉਨ੍ਹਾਂ ਨੇ ਆਖਿਆ: “ਆਮੀਨ, ਹਲਲੂਯਾਹ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਉਹ ਚੌਵੀਂ ਬਜ਼ੁਰਗ ਅਤੇ ਚਾਰ ਜੀਵਤ ਪ੍ਰਾਣੀ ਡਿੱਗ ਪਏ ਅਤੇ ਪਰਮੇਸ਼ਵਰ ਦੀ ਮਹਿਮਾ ਕੀਤੀ, ਜਿਹੜਾ ਸਿੰਘਾਸਣ ਉੱਤੇ ਬੈਠਿਆ ਹੋਇਆ ਸੀ। ਅਤੇ ਉਹ ਉੱਚੀ ਦੇ ਕੇ ਬੋਲੇ: “ਆਮੀਨ, ਹਾਲੇਲੂਯਾਹ!”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਚੱਵੀ ਬਜ਼ੁਰਗ ਅਤੇ ਚਾਰ ਜੰਤੂ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਮੱਥਾ ਟੇਕ ਕੇ ਬੋਲੇ, ਆਮੀਨ, ਹਲਲੂਯਾਹ!
Punjabi ERV
ਫ਼ਿਰ ਚੌਵੀ, ਬਜ਼ੁਰਗ ਅਤੇ ਚਾਰ ਸਜੀਵ ਚੀਜ਼ਾਂ ਝੁਕੀਆਂ ਅਤੇ ਉਨ੍ਹਾਂ ਨੇ ਉਸ ਇੱਕ ਦੀ ਉਪਾਸਨਾ ਕੀਤੀ ਜੋ ਉਸ ਤਖਤ ਤੇ ਬਿਰਾਜਮਾਨ ਸੀ। ਉਨ੍ਹਾਂ ਨੇ ਆਖਿਆ; "ਆਮੀਨ, ਹਲਲੂਯਾਹ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਚੌਵੀ ਬਜ਼ੁਰਗ ਅਤੇ ਚਾਰ ਪ੍ਰਾਣੀ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਮੱਥਾ ਟੇਕ ਕੇ ਬੋਲੇ, ਆਮੀਨ, ਹਲਲੂਯਾਹ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے چَوہاں بزُرگاں تے چَوہاں جانداراں ڈِگّ کے خُدا نُوں سجدہ کِیتا جیہڑا تخت اُتّے بَیٹھا ہویا سی۔ تے ایہہ آکھیا پئی آمِین ہلَّلُویاہ۔
Punjabi Standard Bible (Punjabi Standard Bible) 2023
ਤਦ ਚੌਵੀ ਬਜ਼ੁਰਗਾਂ ਅਤੇ ਚਾਰ ਪ੍ਰਾਣੀਆਂ ਨੇ ਡਿੱਗ ਕੇ ਪਰਮੇਸ਼ਰ ਦੀ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ, ਇਹ ਕਹਿੰਦੇ ਹੋਏ ਅਰਾਧਨਾ ਕੀਤੀ: ਆਮੀਨ, ਹਾਲੇਲੂਯਾਹ!