Revelation 19:5 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਤਖਤ ਤੋਂ ਇੱਕ ਅਵਾਜ਼ ਆਈ। ਅਵਾਜ਼ ਨੇ ਆਖਿਆ: “ਤੁਸੀਂ ਸਾਰੇ ਲੋਕੋ ਜੋ ਸਾਡੇ ਪਰਮੇਸ਼ੁਰ ਦੀ ਸੇਵਾ ਕਰਦੇ ਹੋ, ਉਸਦੀ ਉਸਤਤਿ ਕਰੋ। ਸਾਰੇ ਲੋਕੋ, ਵੱਡੇ ਅਤੇ ਛੋਟੇ ਜਿਹੜੇ ਪਰਮੇਸ਼ੁਰ ਨੂੰ ਸਤਿਕਾਰਦੇ ਹੋ, ਉਸਦੀ ਉਸਤਤਿ ਕਰੋ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਇੱਕ ਆਵਾਜ਼ ਸਿੰਘਾਸਣ ਵਿੱਚੋਂ ਇਹ ਆਖਦੀ ਆਈ: “ਪਰਮੇਸ਼ਵਰ ਦੀ ਮਹਿਮਾ ਕਰੋ, ਤੁਸੀਂ ਸਾਰੇ ਜੋ ਉਹਨਾਂ ਦੇ ਦਾਸ ਹੋ, ਤੁਸੀਂ ਜਿਹੜੇ ਉਹਨਾਂ ਤੋਂ ਡਰਦੇ ਹੋ, ਦੋਨੋ ਵੱਡੇ ਅਤੇ ਛੋਟੇ!”
Punjabi Bible 2016 - ਪਵਿੱਤਰ ਬਾਈਬਲ O.V.
ਸਿੰਘਾਸਣ ਵੱਲੋਂ ਇੱਕ ਅਵਾਜ਼ ਇਹ ਆਖਦੇ ਨਿੱਕਲੀ, ਤੁਸੀਂ ਸੱਭੋ ਉਹ ਦਿਓ ਦਾਸੋ ਕੀ ਛੋਟੇ ਕੀ ਵੱਡੇ, ਜਿਹੜੇ ਉਸ ਤੋਂ ਭੈ ਕਰਦੇ ਹੋ, ਸਾਡੇ ਪਰਮੇਸ਼ੁਰ ਦੀ ਉਸਤਤ ਕਰੋ!।।
Punjabi ERV
ਫ਼ਿਰ ਤਖਤ ਤੋਂ ਇੱਕ ਅਵਾਜ਼ ਆਈ। ਅਵਾਜ਼ ਨੇ ਆਖਿਆ; "ਤੁਸੀਂ ਸਾਰੇ ਲੋਕੋ ਜੋ ਸਾਡੇ ਪਰਮੇਸ਼ੁਰ ਦੀ ਸੇਵਾ ਕਰਦੇ ਹੋ, ਉਸਦੀ ਉਸਤਤਿ ਕਰੋ। ਸਾਰੇ ਲੋਕੋ, ਵੱਡੇ ਅਤੇ ਛੋਟੇ ਜਿਹਡ਼ੇ ਪਰਮੇਸ਼ੁਰ ਨੂੰ ਸਤਿਕਾਰਦੇ ਹੋ, ਉਸਦੀ ਉਸਤਤਿ ਕਰੋ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਿੰਘਾਸਣ ਵੱਲੋਂ ਇੱਕ ਅਵਾਜ਼ ਇਹ ਆਖਦੇ ਆਈ, ਤੁਸੀਂ ਸੱਭੇ ਉਹ ਦੇ ਦਾਸੋ ਕੀ ਛੋਟੇ ਕੀ ਵੱਡੇ, ਜਿਹੜੇ ਉਸ ਦਾ ਡਰ ਮੰਨਦੇ ਹੋ, ਸਾਡੇ ਪਰਮੇਸ਼ੁਰ ਦੀ ਉਸਤਤ ਕਰੋ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تخت وِچوں ایہہ اواز آئی پئی اوہدے توں ڈرن والیو بندیو نِکّے ہو بھانویں وڈّے تُسی سارے ساڈے خُدا دی وڈیائی کرو۔
Punjabi Standard Bible (Punjabi Standard Bible) 2023
ਫਿਰ ਸਿੰਘਾਸਣ ਤੋਂ ਇੱਕ ਅਵਾਜ਼ ਆਈ ਜਿਸ ਨੇ ਕਿਹਾ: ਪਰਮੇਸ਼ਰ ਦੇ ਸਭ ਦਾਸੋ ਅਤੇ ਉਸ ਦਾ ਡਰ ਰੱਖਣ ਵਾਲੇ ਸਭ ਵੱਡੇ-ਛੋਟਿਓ, ਸਾਡੇ ਪਰਮੇਸ਼ਰ ਦੀ ਉਸਤਤ ਕਰੋ।