Revelation 19:6 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਮੈਂ ਕੁਝ ਸੁਣਿਆ ਜਿਸਨੇ ਬਹੁਤ ਸਾਰੇ ਲੋਕਾਂ ਜਿੰਨਾ ਰੌਲਾ ਪਾਇਆ। ਇਹ ਹੜ੍ਹਾਂ ਦੇ ਪਾਣੀ ਵਰਗੀ ਅਤੇ ਸ਼ਕਤੀਸ਼ਾਲੀ ਗਰਜ ਵਰਗੀ ਸੀ। ਲੋਕ ਆਖ ਰਹੇ ਸਨ: “ਹਲਲੂਯਾਹ! ਸਾਡਾ ਪ੍ਰਭੂ ਪਰਮੇਸ਼ੁਰ ਸ਼ਾਸਨ ਕਰਦਾ ਹੈ। ਉਹ ਹੀ ਸਰਬ ਸ਼ਕਤੀਮਾਨ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਮੈਂ ਵੱਡੀ ਭੀੜ ਦੀ ਆਵਾਜ਼, ਅਤੇ ਪਾਣੀਆਂ ਦੀਆਂ ਲਿਹਰਾਂ ਦੇ ਗਰਜਨ ਦੀ ਅਤੇ ਬੱਦਲਾਂ ਦੇ ਗਰਜਨ ਦੀ ਆਵਾਜ਼ ਦੇ ਵਾਂਗ ਇਹ ਕਹਿੰਦੇ ਹੋਈ ਸੁਣੀ: “ਹਾਲੇਲੂਯਾਹ! ਪ੍ਰਭੂ ਸਾਡੇ ਪਰਮੇਸ਼ਵਰ ਸਰਵ ਸ਼ਕਤੀਮਾਨ ਰਾਜ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਵੱਡੀ ਭੀੜ ਦੀ ਅਵਾਜ਼ ਜਿਹੀ ਅਤੇ ਬਾਹਲਿਆਂ ਪਾਣੀਆਂ ਦੀ ਅਵਾਜ਼ ਜਿਹੀ ਅਤੇ ਬੱਦਲ ਦੀਆਂ ਡਾਢੀਆਂ ਗਰਜਾਂ ਦੀ ਅਵਾਜ਼ ਜਿਹੀ ਇਹ ਆਖਦੇ ਸੁਣੀ, - ਹਲਲੂਯਾਹ! ਪ੍ਰਭੁ ਸਾਡਾ ਪਰਮੇਸ਼ੁਰ ਸਰਬ ਸ਼ਕਤੀਮਾਨ ਰਾਜ ਕਰਦਾ ਹੈ!
Punjabi ERV
ਫ਼ਿਰ ਮੈਂ ਕੁਝ ਸੁਣਿਆ ਜਿਸਨੇ ਬਹੁਤ ਸਾਰੇ ਲੋਕਾਂ ਜਿੰਨਾ ਰੌਲਾ ਪਾਇਆ। ਇਹ ਹਢ਼ਾ ਦੇ ਪਾਣੀ ਵਰਗੀ ਅਤੇ ਸ਼ਕਤੀਸ਼ਾਲੀ ਗਰਜ ਵਰਗੀ ਸੀ। ਲੋਕ ਆਖ ਰਹੇ ਸਨ; "ਹਲਲੂਯਾਹ! ਸਾਡਾ ਪ੍ਰਭੂ ਪਰਮੇਸ਼ੁਰ ਸ਼ਾਸਨ ਕਰਦਾ ਹੈ। ਉਹ ਹੀ ਸਰਬਸ਼ਕਤੀਮਾਨ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੈਂ ਵੱਡੀ ਭੀੜ ਦੀ ਅਵਾਜ਼ ਵਰਗੀ ਅਤੇ ਬਾਹਲਿਆਂ ਪਾਣੀਆਂ ਦੀ ਅਵਾਜ਼ ਵਰਗੀ ਅਤੇ ਬੱਦਲ ਦੀਆਂ ਡਾਢੀਆਂ ਗਰਜਾਂ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, - ਹਲਲੂਯਾਹ! ਪ੍ਰਭੂ ਸਾਡਾ ਪਰਮੇਸ਼ੁਰ ਸਰਬ ਸ਼ਕਤੀਮਾਨ ਰਾਜ ਕਰਦਾ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر مَیں وڈّی جماعت جِہی اواز تے زور دے پانی جِہی اواز تے بدّلاں دے گجّن جِہی اواز سُنی پئی ہلَّلُویاہ! ایس لئی پئی خُداوند ساڈا خُدا قادرِ مُطلق بادشاہی کر دا اے۔
Punjabi Standard Bible (Punjabi Standard Bible) 2023
ਫਿਰ ਮੈਨੂੰ ਜਿਵੇਂ ਵੱਡੀ ਭੀੜ ਜਿਹੀ, ਬਹੁਤੇ ਪਾਣੀਆਂ ਜਿਹੀ ਅਤੇ ਵੱਡੀ ਗਰਜਣ ਜਿਹੀ ਇੱਕ ਅਵਾਜ਼ ਇਹ ਕਹਿੰਦੀ ਸੁਣਾਈ ਦਿੱਤੀ: ਹਾਲੇਲੂਯਾਹ! ਕਿਉਂਕਿ ਸਾਡਾ ਸਰਬ-ਸ਼ਕਤੀਮਾਨ ਪ੍ਰਭੂ ਪਰਮੇਸ਼ਰ ਰਾਜ ਕਰਦਾ ਹੈ।