Revelation 19:7 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਆਓ, ਅਸੀਂ ਆਨੰਦ ਮਾਣੀਏ ਅਤੇ ਖੁਸ਼ ਹੋਈਏ ਅਤੇ ਪਰਮੇਸ਼ੁਰ ਨੂੰ ਮਹਿਮਾ ਦੇਈਏ ਅਸੀਂ ਇੰਝ ਉਸਦੀ ਉਸਤਤਿ ਕਰੀਏ ਜਿਵੇਂ ਲੇਲੇ ਦਾ ਵਿਆਹ ਆਇਆ ਹੈ। ਅਤੇ ਲੇਲੇ ਦੀ ਵਹੁਟੀ ਨੇ ਆਪਣੇ ਆਪ ਨੂੰ ਸ਼ਿੰਗਾਰਿਆ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਓ, ਅਸੀਂ ਖੁਸ਼ੀ ਮਨਾਈਏ ਅਤੇ ਆਨੰਦ ਕਰੀਏ! ਅਤੇ ਉਹਨਾਂ ਦੀ ਮਹਿਮਾ ਕਰੀਏ! ਕਿਉਂ ਜੋ ਲੇਲੇ ਦੇ ਵਿਆਹ ਦਾ ਦਿਨ ਆ ਗਿਆ ਹੈ, ਅਤੇ ਉਹਨਾਂ ਦੀ ਦੁਹਲਨ ਨੇ ਆਪਣੇ ਆਪ ਨੂੰ ਤਿਆਰ ਕਰ ਲਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਆਓ, ਅਸੀਂ ਅਨੰਦ ਕਰੀਏ ਅਤੇ ਨਿਹਾਲ ਹੋਈਏ, ਅਤੇ ਉਹ ਦੀ ਵਡਿਆਈ ਕਰੀਏ, ਲੇਲੇ ਦਾ ਵਿਆਹ ਜੋ ਆ ਗਿਆ ਹੈ, ਅਤੇ ਉਹ ਦੀ ਲਾੜੀ ਨੇ ਆਪਣੇ ਆਪ ਨੂੰ ਤਿਆਰ ਕਰ ਲਿਆ ਹੈ।
Punjabi ERV
ਆਓ, ਅਸੀਂ ਆਨੰਦ ਮਾਣੀਏ ਅਤੇ ਖੁਸ਼ ਹੋਈਏ ਅਤੇ ਪਰਮੇਸ਼ੁਰ ਨੂੰ ਮਹਿਮਾ ਦੇਈਏ ਅਸੀਂ ਇੰਝ ਉਸਦੀ ਉਸਤਤਿ ਕਰੀਏ ਜਿਵੇਂ ਲੇਲੇ ਦਾ ਵਿਆਹ ਆਇਆ ਹੈ। ਅਤੇ ਲੇਲੇ ਦੀ ਵਹੁਟੀ ਨੇ ਆਪਣੇ ਆਪ ਨੂੰ ਸ਼ਿਂਗਾਰਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਓ, ਅਸੀਂ ਅਨੰਦ ਕਰੀਏ ਅਤੇ ਖੁਸ਼ ਹੋਈਏ, ਅਤੇ ਉਹ ਦੀ ਵਡਿਆਈ ਕਰੀਏ, ਲੇਲੇ ਦਾ ਵਿਆਹ ਜੋ ਆ ਗਿਆ ਹੈ, ਅਤੇ ਉਹ ਦੀ ਲਾੜੀ ਨੇ ਆਪਣੇ ਆਪ ਨੂੰ ਤਿਆਰ ਕਰ ਲਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
آؤ اسی خُوشی کریئے۔ تے بڑے خُوش ہویئے تے اوہدی وڈیائی کریئے۔ ایس لئی پئی لیلے دا ویاہ آگیا۔ تے اوہدی وَوہٹی اپنے آپ نُوں تیار کر لیا اے۔
Punjabi Standard Bible (Punjabi Standard Bible) 2023
ਆਓ ਅਸੀਂ ਅਨੰਦ ਮਨਾਈਏ ਅਤੇ ਮਗਨ ਹੋਈਏ ਅਤੇ ਉਸ ਦੀ ਮਹਿਮਾ ਕਰੀਏ, ਕਿਉਂਕਿ ਲੇਲੇ ਦੇ ਵਿਆਹ ਦਾ ਸਮਾਂ ਆ ਗਿਆ ਹੈ ਅਤੇ ਉਸ ਦੀ ਲਾੜੀ ਨੇ ਆਪਣੇ ਆਪ ਨੂੰ ਤਿਆਰ ਕਰ ਲਿਆ ਹੈ।