Revelation 19:9 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਦੂਤ ਨੇ ਮੈਨੂੰ ਆਖਿਆ, “ਇਹ ਲਿਖੋ; ਉਹ ਲੋਕ ਜਿਹੜੇ ਲੇਲੇ ਦੇ ਵਿਆਹ ਦੀ ਦਾਅਵਤ ਤੇ ਸੱਦੇ ਗਏ ਹਨ, ਉਹ ਸੁਭਾਗੇ ਹਨ।” ਫ਼ੇਰ ਦੂਤ ਨੇ ਆਖਿਆ, “ਇਹ ਪਰਮੇਸ਼ੁਰ ਦੇ ਸੱਚੇ ਸ਼ਬਦ ਹਨ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਸਵਰਗਦੂਤ ਨੇ ਮੈਨੂੰ ਆਖਿਆ, “ਇਹ ਲਿਖ: ਮੁਬਾਰਕ ਹਨ ਉਹ ਜਿਹੜੇ ਲੇਲੇ ਦੇ ਵਿਆਹ ਵਿੱਚ ਬੁਲਾਏ ਗਏ ਹਨ!” ਅਤੇ ਮੈਨੂੰ ਕਿਹਾ, “ਇਹ ਪਰਮੇਸ਼ਵਰ ਦੇ ਸੱਚੇ ਸ਼ਬਦ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਨ ਮੈਨੂੰ ਆਖਿਆ, ਲਿਖ ਭਈ ਧੰਨ ਓਹ ਜਿਹੜੇ ਲੇਲੇ ਦੇ ਵਿਆਹ ਦੀ ਦਾਓਤ ਵਿੱਚ ਸੱਦੇ ਹੋਏ ਹਨ! ਅਤੇ ਓਨ ਮੈਨੂੰ ਆਖਿਆ ਭਈ ਏਹ ਪਰਮੇਸ਼ੁਰ ਦੀਆਂ ਸੱਚੀਆਂ ਗੱਲਾਂ ਹਨ
Punjabi ERV
ਫ਼ੇਰ ਦੂਤ ਨੇ ਮੈਨੂੰ ਆਖਿਆ, "ਇਹ ਲਿਖੋ; ਉਹ ਲੋਕ ਜਿਹਡ਼ੇ ਲੇਲੇ ਦੇ ਵਿਆਹ ਦੀ ਦਾਅਵਤ ਤੇ ਸੱਦੇ ਗਏ ਹਨ, ਉਹ ਸੁਭਾਗੇ ਹਨ।" ਫ਼ੇਰ ਦੂਤ ਨੇ ਆਖਿਆ, "ਇਹ ਪਰਮੇਸ਼ੁਰ ਦੇ ਸੱਚੇ ਸ਼ਬਦ ਹਨ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਦੂਤ ਨੇ ਮੈਨੂੰ ਆਖਿਆ, ਲਿਖ ਕਿ ਧੰਨ ਉਹ ਜਿਹੜੇ ਲੇਲੇ ਦੇ ਵਿਆਹ ਦੀ ਦਾਵਤ ਵਿੱਚ ਸੱਦੇ ਹੋਏ ਹਨ! ਅਤੇ ਮੈਨੂੰ ਆਖਿਆ ਕਿ ਇਹ ਪਰਮੇਸ਼ੁਰ ਦੀਆਂ ਸੱਚੀਆਂ ਗੱਲਾਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس مَینُوں آکھیا لِکھ۔ مُبارک نیں اوہ جیہڑے لیلے دے ویاہ دے میل وِچ سَدّے گئے نیں۔ فیر اوس مَینُوں آکھیا پئی ایہہ خُدا دِیاں سَچیاں گلّاں نیں۔
Punjabi Standard Bible (Punjabi Standard Bible) 2023
ਫਿਰ ਉਸ ਨੇ ਮੈਨੂੰ ਕਿਹਾ, “ਲਿਖ: ਧੰਨ ਹਨ ਉਹ ਜਿਹੜੇ ਲੇਲੇ ਦੇ ਵਿਆਹ ਦੀ ਦਾਅਵਤ ਵਿੱਚ ਸੱਦੇ ਗਏ ਹਨ।” ਉਸ ਨੇ ਮੈਨੂੰ ਕਿਹਾ, “ਇਹ ਪਰਮੇਸ਼ਰ ਦੇ ਸੱਚੇ ਵਚਨ ਹਨ।”