Revelation 2:12 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰਗਮੁਮ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਇੱਕ ਜਿਸਦੇ ਕੋਲ ਦੋਧਾਰੀ ਤਿੱਖੀ ਤਲਵਾਰ ਹੈ, ਤੁਹਾਨੂੰ ਇਹ ਗੱਲਾਂ ਦੱਸ ਰਿਹਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਪਰਗਮੁਮ ਦੀ ਕਲੀਸਿਆ ਦੇ ਦੂਤ ਨੂੰ ਇਹ ਲਿਖ ਕਿ: ਇਹ ਉਸ ਦੇ ਸ਼ਬਦ ਹਨ ਜਿਸ ਦੇ ਕੋਲ ਤਿੱਖੀ ਦੋ ਧਾਰੀ ਤਲਵਾਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰਗਮੁਮ ਦੀ ਕਲੀਸਿਯਾ ਦੇ ਦੂਤ ਨੂੰ ਇਉਂ ਲਿਖ ਭਈ ਜਿਹਦੇ ਕੋਲ ਦੁਧਾਰੀ ਤਿੱਖੀ ਤਲਵਾਰ ਹੈ ਉਹ ਇਹ ਆਖਦਾ ਹੈ
Punjabi ERV
"ਪਰਗਮੁਮ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ; "ਉਹ ਇੱਕ ਜਿਸਦੇ ਕੋਲ ਦੋਧਾਰੀ ਤਿੱਖੀ ਤਲਵਾਰ ਹੈ, ਤੁਹਾਨੂੰ ਇਹ ਗੱਲਾਂ ਦੱਸ ਰਿਹਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਗਮੁਮ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹ ਦੇ ਕੋਲ ਦੋਧਾਰੀ ਤਿੱਖੀ ਤਲਵਾਰ ਹੈ, ਉਹ ਇਹ ਆਖਦਾ ਹੈ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پرگُمن دی کلِیسیا دے فرِشتے نُوں ایہہ لِکھ پئی جِہدے کول دو مُونہی تِکھی تلوار اے اوہ ایہہ آکھدا اے پئی۔
Punjabi Standard Bible (Punjabi Standard Bible) 2023
“ਪਰਗਮੁਮ ਦੀ ਕਲੀਸਿਯਾ ਦੇ ਦੂਤ ਨੂੰ ਲਿਖ: “ਜਿਸ ਕੋਲ ਤਿੱਖੀ ਦੋ ਧਾਰੀ ਤਲਵਾਰ ਹੈ ਉਹ ਇਹ ਕਹਿੰਦਾ ਹੈ: