Revelation 2:15 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਸਮੂਹ ਦੇ ਲੋਕਾਂ ਨਾਲ ਵੀ ਇਵੇਂ ਹੀ ਹੈ। ਤੁਹਾਡੇ ਦਰਮਿਆਨ ਕੁਝ ਲੋਕ ਹਨ ਜਿਹੜੇ ਨਿਕੁਲਾਈਆਂ ਦੇ ਉਪਦੇਸ਼ ਦਾ ਅਨੁਸਰਣ ਕਰਦੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ, ਤੁਹਾਡੇ ਵਿੱਚ ਉਹ ਹਨ ਜਿਹੜੇ ਨਿਕੁਲਾਈਆਂ ਦੀ ਸਿੱਖਿਆ ਨੂੰ ਮੰਨਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਤਰ੍ਹਾਂ ਤੇਰੇ ਕੋਲ ਓਹ ਵੀ ਹਨ ਜਿੰਨ੍ਹਾਂ ਨਿਕੁਲਾਈਆਂ ਦੀ ਸਿੱਖਿਆ ਓਵੇਂ ਹੀ ਧਾਰੀ ਹੈ
Punjabi ERV
ਤੁਹਾਡੇ ਸਮੂਹ ਦੇ ਲੋਕਾਂ ਨਾਲ ਵੀ ਇਵੇਂ ਹੀ ਹੈ। ਤੁਹਾਡੇ ਦਰਮਿਆਨ ਕੁਝ ਲੋਕ ਹਨ ਜਿਹਡ਼ੇ ਨਿਕੋਲਾਈਤੀਆਂ ਦੇ ਉਪਦੇਸ਼ ਦਾ ਅਨੁਸਰਣ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਤਰ੍ਹਾਂ ਤੇਰੇ ਕੋਲ ਉਹ ਵੀ ਹਨ ਜਿਹੜੇ ਨਿਕੁਲਾਈਆਂ ਦੀ ਸਿੱਖਿਆ ਨੂੰ ਉਸੇ ਤਰ੍ਹਾਂ ਮੰਨਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِنجے ایتھے وی تیرے کُجھ لوک ایسے طرح نِیکُلیوں دی تعلِیم نُوں مَن دے نیں۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਤੁਹਾਡੇ ਵਿਚਕਾਰ ਕੁਝ ਅਜਿਹੇ ਵੀ ਹਨ ਜਿਹੜੇ ਨਿਕੁਲਾਈਆਂ ਦੀ ਸਿੱਖਿਆ ਨੂੰ ਮੰਨਦੇ ਹਨ ।