Revelation 2:16 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ ਆਪਣੇ ਦਿਲਾਂ ਨੂੰ ਬਦਲੋ। ਜੇਕਰ ਤੁਸੀਂ ਆਪਣੇ ਆਪ ਨੂੰ ਨਹੀਂ ਬਦਲੋਂਗੇ, ਮੈਂ ਅਚਾਨਕ ਤੁਹਾਡੇ ਕੋਲ ਆਵਾਂਗਾ ਅਤੇ ਉਨ੍ਹਾਂ ਲੋਕਾਂ ਦੇ ਖਿਲਾਫ਼ ਮੇਰੇ ਮੁੱਖ ਵਿੱਚੋਂ ਨਿਕਲਦੀ ਤਲਵਾਰ ਨਾਲ ਲੜਾਂਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਤੋਬਾ ਕਰੋ! ਨਹੀਂ ਤਾਂ, ਮੈਂ ਛੇਤੀ ਹੀ ਤੁਹਾਡੇ ਕੋਲ ਆਵਾਂਗਾ ਅਤੇ ਉਹਨਾਂ ਦੇ ਵਿਰੁੱਧ ਮੇਰੇ ਮੂੰਹ ਦੀ ਤਲਵਾਰ ਨਾਲ ਲੜਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਤੋਬਾ ਕਰ, ਨਹੀਂ ਤਾਂ ਮੈਂ ਤੇਰੇ ਕੋਲ ਛੇਤੀ ਆਵਾਂਗਾ ਅਤੇ ਉਨ੍ਹਾਂ ਨਾਲ ਆਪਣੇ ਮੂੰਹ ਦੀ ਤਲਵਾਰ ਦੇ ਨਾਲ ਲੜਾਂਗਾ
Punjabi ERV
ਇਸੇ ਲਈ ਆਪਣੇ ਦਿਲਾਂ ਨੂੰ ਬਦਲੋ। ਜੇਕਰ ਤੁਸੀਂ ਆਪਣੇ ਆਪ ਨੂੰ ਨਹੀਂ ਬਦਲੋਂਗੇ, ਮੈਂ ਅਚਾਨਕ ਤੁਹਾਡੇ ਕੋਲ ਆਵਾਂਗਾ ਅਤੇ ਉਨ੍ਹਾਂ ਲੋਕਾਂ ਦੇ ਖਿਲਾਫ਼ ਮੇਰੇ ਮੁੱਖ ਵਿੱਚੋਂ ਨਿਕਲਦੀ ਤਲਵਾਰ ਨਾਲ ਲਡ਼ਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੋਬਾ ਕਰ, ਨਹੀਂ ਤਾਂ ਮੈਂ ਤੇਰੇ ਕੋਲ ਛੇਤੀ ਆਵਾਂਗਾ ਅਤੇ ਉਹਨਾਂ ਨਾਲ ਆਪਣੇ ਮੂੰਹ ਦੀ ਤਲਵਾਰ ਦੇ ਨਾਲ ਲੜਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد تَوبہ کر نئیں تے مَیں تیرے کول چھیتی آ کے اپنے مُنھ دی تلوار نال اوہناں دے نال لڑاں گا۔
Punjabi Standard Bible (Punjabi Standard Bible) 2023
ਇਸ ਲਈ ਪਸ਼ਚਾਤਾਪ ਕਰ, ਨਹੀਂ ਤਾਂ ਮੈਂ ਛੇਤੀ ਤੇਰੇ ਕੋਲ ਆਵਾਂਗਾ ਅਤੇ ਉਨ੍ਹਾਂ ਨਾਲ ਆਪਣੇ ਮੂੰਹ ਦੀ ਤਲਵਾਰ ਨਾਲ ਲੜਾਂਗਾ।