Revelation 2:19 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਜਾਣਦਾ ਹਾਂ ਕਿ ਤੁਸੀਂ ਕੀ ਕਰਦੇ ਹੋ। ਮੈਂ ਤੁਹਾਡੇ ਪਿਆਰ, ਨਿਹਚਾ, ਸੇਵਾ, ਅਤੇ ਸਬਰ ਬਾਰੇ ਜਾਣਦਾ ਹਾਂ। ਮੈਂ ਇਹ ਵੀ ਜਾਣਦਾ ਹਾਂ ਕਿ ਹੁਣ ਤੁਸੀਂ ਪਹਿਲਾਂ ਨਾਲੋਂ ਵੱਧੇਰੇ ਗੱਲਾਂ ਕਰ ਰਹੇ ਹੋ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਡੇ ਕੰਮਾਂ, ਤੁਹਾਡੇ ਪਿਆਰ ਅਤੇ ਵਿਸ਼ਵਾਸ, ਤੁਹਾਡੀ ਸੇਵਾ ਅਤੇ ਲਗਨ ਨੂੰ ਜਾਣਦਾ ਹਾਂ, ਅਤੇ ਇਹ ਕਿ ਤੁਸੀਂ ਹੁਣ ਪਹਿਲਾਂ ਨਾਲੋਂ ਜ਼ਿਆਦਾ ਕਰ ਰਹੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰੇ ਕੰਮਾਂ ਨੂੰ ਅਤੇ ਤੇਰੇ ਪ੍ਰੇਮ, ਨਿਹਚਾ, ਸੇਵਾ ਅਤੇ ਸਬਰ ਨੂੰ ਜਾਣਦਾ ਹਾਂ, ਨਾਲੇ ਇਹ ਭਈ ਤੇਰੇ ਪਿਛਲੇ ਕੰਮ ਪਹਿਲਿਆਂ ਨਾਲੋਂ ਵਧ ਹਨ
Punjabi ERV
ਮੈਂ ਜਾਣਦਾ ਹਾਂ ਕਿ ਤੁਸੀਂ ਕੀ ਕਰਦੇ ਹੋ। ਮੈਂ ਤੁਹਾਡੇ ਪਿਆਰ, ਨਿਹਚਾ, ਸੇਵਾ, ਅਤੇ ਸਬਰ ਬਾਰੇ ਜਾਣਦਾ ਹਾਂ। ਮੈਂ ਇਹ ਵੀ ਜਾਣਦਾ ਹਾਂ ਕਿ ਹੁਣ ਤੁਸੀਂ ਪਹਿਲਾਂ ਨਾਲੋਂ ਵਧੇਰੇ ਗੱਲਾਂ ਕਰ ਰਹੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੇ ਕੰਮਾਂ, ਪਿਆਰ, ਵਿਸ਼ਵਾਸ, ਸੇਵਾ ਅਤੇ ਸਬਰ ਨੂੰ ਜਾਣਦਾ ਹਾਂ ਅਤੇ ਇਹ ਕਿ ਤੇਰੇ ਬਾਅਦ ਵਾਲੇ ਕੰਮ ਪਹਿਲਾਂ ਵਾਲਿਆਂ ਨਾਲੋਂ ਵੱਧ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تیرے کمّاں تے مُحبّت تے اِیمان تے خِدمت تے صبر نُوں تے جاننا آں۔ تے ایہہ وی پئی تیرے پِچّھلے کمّ پہلے کمّاں نالوں وَدّھ نیں۔
Punjabi Standard Bible (Punjabi Standard Bible) 2023
ਮੈਂ ਤੇਰੇ ਕੰਮਾਂ ਨੂੰ ਅਤੇ ਤੇਰੇ ਪ੍ਰੇਮ, ਵਿਸ਼ਵਾਸ, ਸੇਵਾ ਅਤੇ ਧੀਰਜ ਨੂੰ ਜਾਣਦਾ ਹਾਂ: ਤੇਰੇ ਹੁਣ ਦੇ ਕੰਮ ਤੇਰੇ ਪਹਿਲੇ ਕੰਮਾਂ ਨਾਲੋਂ ਵਧਕੇ ਹਨ।