Revelation 2:21 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਸ ਨੂੰ ਆਪਣਾ ਦਿਲ ਬਦਲਣ ਲਈ ਅਤੇ ਗੁਨਾਹ ਤੋਂ ਹਟਣ ਲਈ ਸਮਾਂ ਦਿੱਤਾ ਹੈ ਪਰ ਉਹ ਬਦਲਨਾ ਨਹੀਂ ਚਾਹੁੰਦੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਅਜੇ ਉਸਨੂੰ ਸਮਾਂ ਦਿੱਤਾ ਹੈ ਕਿ ਉਹ ਆਪਣੀ ਬਦਚਲਣੀ ਤੋਂ ਤੋਬਾ ਕਰੇ। ਪਰ ਉਹ ਤੋਬਾ ਕਰਨ ਲਈ ਤਿਆਰ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉਹ ਨੂੰ ਵਿਹਲ ਦਿੱਤਾ ਭਈ ਤੋਬਾ ਕਰੇ ਪਰ ਉਹ ਆਪਣੀ ਹਰਾਮਕਾਰੀ ਤੋਂ ਤੋਬਾ ਕਰਨੀ ਨਹੀਂ ਚਾਹੁੰਦੀ ਹੈ
Punjabi ERV
ਮੈਂ ਉਸਨੂੰ ਆਪਣਾ ਦਿਲ ਬਦਲਣ ਲਈ ਅਤੇ ਗੁਨਾਹ ਤੋਂ ਹਟਣ ਲਈ ਸਮਾਂ ਦਿੱਤਾ ਹੈ ਪਰ ਉਹ ਬਦਲਨਾ ਨਹੀਂ ਚਾਹੁੰਦੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਉਹ ਨੂੰ ਮੌਕਾ ਦਿੱਤਾ ਕਿ ਉਹ ਤੋਬਾ ਕਰੇ ਪਰ ਉਹ ਆਪਣੀ ਹਰਾਮਕਾਰੀ ਤੋਂ ਤੋਬਾ ਨਹੀਂ ਕਰਨਾ ਚਾਹੁੰਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں اوہنوں تَوبہ کرن دی مُہلت دِتّی پر اوہ اپنی حرامکاری توں تَوبہ نئیں کرنا چاہندی۔
Punjabi Standard Bible (Punjabi Standard Bible) 2023
ਮੈਂ ਉਸ ਨੂੰ ਸਮਾਂ ਦਿੱਤਾ ਕਿ ਉਹ ਤੋਬਾ ਕਰੇ, ਪਰ ਉਹ ਆਪਣੇ ਵਿਭਚਾਰ ਤੋਂ ਤੋਬਾ ਨਹੀਂ ਕਰਨਾ ਚਾਹੁੰਦੀ ।