Revelation 2:25 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੇਰੇ ਆਉਣ ਤੱਕ, ਉਸੇ ਨੂੰ ਫ਼ੜੀ ਰੱਖੋ ਜੋ ਤੁਹਾਡੇ ਕੋਲ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੇਰੇ ਆਉਣ ਤੱਕ ਤੁਹਾਡੇ ਕੋਲ ਜੋ ਕੁਝ ਹੈ, ਉਸਨੂੰ ਫੜ੍ਹੀ ਰੱਖੋ।’
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਜੋ ਕੁਝ ਤੁਹਾਡੇ ਕੋਲ ਹੈ ਮੇਰੇ ਆਉਣ ਤੀਕ ਓਸ ਨੂੰ ਤਕੜਾਈ ਨਾਲ ਫੜੀ ਰੱਖੋ
Punjabi ERV
ਪਰ ਮੇਰੇ ਆਉਣ ਤੱਕ, ਉਸੇ ਨੂੰ ਫ਼ਡ਼ੀ ਰੱਖੋ ਜੋ ਤੁਹਾਡੇ ਕੋਲ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੀ ਜੋ ਕੁਝ ਤੁਹਾਡੇ ਕੋਲ ਹੈ ਮੇਰੇ ਆਉਣ ਤੱਕ ਉਸ ਨੂੰ ਮਜ਼ਬੂਤੀ ਨਾਲ ਫੜੀ ਰੱਖੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بے شک جو کُجھ تُہاڈے کول اے۔ میرے آؤن تِیکر گُھٹ کے پَھڑی رکھو۔
Punjabi Standard Bible (Punjabi Standard Bible) 2023
ਪਰ ਜੋ ਤੁਹਾਡੇ ਕੋਲ ਹੈ, ਮੇਰੇ ਆਉਣ ਤੱਕ ਉਸ ਨੂੰ ਦ੍ਰਿੜ੍ਹਤਾ ਨਾਲ ਫੜੀ ਰੱਖੋ।