Revelation 2:26 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਉਸ ਨੂੰ ਹਰੇਕ ਕੌਮਾਂ ਤੇ ਸ਼ਾਸਨ ਕਰਨ ਦਾ ਅਧਿਕਾਰ ਦੇਵਾਂਗਾ ਜੋ ਜਿੱਤਦਾ ਅਤੇ ਅੰਤ ਤੀਕ ਮੇਰੀ ਰਜ਼ਾ ਅਨੁਸਾਰ ਹੀ ਗੱਲਾਂ ਕਰਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਜਿੱਤਣ ਵਾਲਾ ਹੈ, ਅਤੇ ਅੰਤ ਤੱਕ ਮੇਰੀ ਇੱਛਾ ਪੂਰੀ ਕਰਦਾ ਹੈ, ਮੈਂ ਉਸ ਨੂੰ ਕੌਮਾਂ ਉੱਤੇ ਅਧਿਕਾਰ ਦੇਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਜਿੱਤਣ ਵਾਲਾ ਹੈ ਅਤੇ ਜਿਹੜਾ ਅੰਤ ਤੋੜੀ ਮੇਰਿਆਂ ਕੰਮਾਂ ਦੀ ਪਾਲਨਾ ਕਰਦਾ ਹੈ ਉਹ ਨੂੰ ਮੈਂ ਕੌਮਾਂ ਉੱਤੇ ਇਖ਼ਤਿਆਰ ਦਿਆਂਗਾ
Punjabi ERV
ਮੈਂ ਉਸਨੂੰ ਹਰੇਕ ਕੌਮਾਂ ਤੇ ਸ਼ਾਸਨ ਕਰਨ ਦਾ ਅਧਿਕਾਰ ਦੇਵਾਂਗਾ ਜੋ ਜਿੱਤਦਾ ਅਤੇ ਅੰਤ ਤੀਕ ਮੇਰੀ ਰਜ਼ਾ ਅਨੁਸਾਰ ਹੀ ਗੱਲਾਂ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਜਿੱਤਣ ਵਾਲਾ ਹੈ ਅਤੇ ਅੰਤ ਤੱਕ ਮੇਰੇ ਕੰਮਾਂ ਨੂੰ ਕਰਦਾ ਰਹਿੰਦਾ ਹੈ, ਉਹ ਨੂੰ ਮੈਂ ਕੌਮਾਂ ਉੱਤੇ ਅਧਿਕਾਰ ਦੇਵਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا جِتّے تے جیہڑا میرے کمّاں دے سببّوں اخِیر تِیکر عمل کرے مَیں اوہنوں قوماں اُتّے اختیار دیاں گا۔
Punjabi Standard Bible (Punjabi Standard Bible) 2023
ਜਿਹੜਾ ਜਿੱਤੇਗਾ ਅਤੇ ਅੰਤ ਤੱਕ ਮੇਰੇ ਕੰਮਾਂ ਅਨੁਸਾਰ ਚੱਲਦਾ ਰਹੇਗਾ, ਉਸ ਨੂੰ ਮੈਂ ਕੌਮਾਂ ਉੱਤੇ ਅਧਿਕਾਰ ਦਿਆਂਗਾ;