Revelation 2:28 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਉਹੀ ਸ਼ਕਤੀ ਹੈ ਜਿਹੜੀ ਮੈਂ ਆਪਣੇ ਪਿਤਾ ਪਾਸੋਂ ਪ੍ਰਾਪਤ ਕੀਤੀ ਹੈ। ਮੈਂ ਉਸ ਵਿਅਕਤੀ ਨੂੰ ਸਵੇਰ ਦਾ ਤਾਰਾ ਵੀ ਦਿਆਂਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਉਸ ਨੂੰ ਇੱਕ ਸਵੇਰ ਦਾ ਤਾਰਾ ਦੇਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉਹ ਨੂੰ ਸਵੇਰ ਦਾ ਤਾਰਾ ਦਿਆਂਗਾ
Punjabi ERV
ਇਹ ਉਹੀ ਸ਼ਕਤੀ ਹੈ ਜਿਹਡ਼ੀ ਮੈਂ ਆਪਣੇ ਪਿਤਾ ਪਾਸੋਂ ਪ੍ਰਾਪਤ ਕੀਤੀ ਹੈ। ਮੈਂ ਉਸ ਵਿਅਕਤੀ ਨੂੰ ਸਵੇਰ ਦਾ ਤਾਰਾ ਵੀ ਦਿਆਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਉਹ ਨੂੰ ਸਵੇਰ ਦਾ ਤਾਰਾ ਦੇਵਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں اوہنوں سویر دا تارا دیاں گا۔
Punjabi Standard Bible (Punjabi Standard Bible) 2023
ਇਹੋ ਅਧਿਕਾਰ ਮੈਂ ਵੀ ਆਪਣੇ ਪਿਤਾ ਤੋਂ ਪਾਇਆ ਹੈ; ਮੈਂ ਉਸ ਨੂੰ ਸਵੇਰ ਦਾ ਤਾਰਾ ਦਿਆਂਗਾ।