Revelation 2:29 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਕੋਈ ਜਿਹੜਾ ਇਹ ਸੁਣਦਾ ਹੈ ਉਸ ਨੂੰ ਆਤਮਾ ਕਲੀਸਿਯਾਵਾਂ ਨੂੰ ਕੀ ਦੱਸਦਾ ਹੈ ਸੁਣਨਾ ਚਾਹੀਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸ ਦੇ ਕੋਲ ਕੰਨ ਹੋਣ ਉਹ ਸੁਣਨ ਕਿ ਪਵਿੱਤਰ ਆਤਮਾ ਕਲੀਸਿਆ ਨੂੰ ਕੀ ਆਖਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਆਖਦਾ ਹੈ।
Punjabi ERV
ਹਰ ਕੋਈ ਜਿਹਡ਼ਾ ਇਹ ਸੁਣਦਾ ਹੈ ਉਸਨੂੰ ਆਤਮਾ ਕਲੀਸਿਯਾਵਾਂ ਨੂੰ ਕੀ ਦੱਸਦਾ ਹੈ ਸੁਣਨਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِہدے کنّ ہَین اوہ سُنے پئی رُوح کلِیسیاواں نُوں کِیہ آکھدا اے۔
Punjabi Standard Bible (Punjabi Standard Bible) 2023
“ਜਿਸ ਦੇ ਕੰਨ ਹੋਣ ਉਹ ਸੁਣ ਲਵੇ ਕਿ ਆਤਮਾ ਕਲੀਸਿਆਵਾਂ ਨੂੰ ਕੀ ਕਹਿੰਦਾ ਹੈ।