Revelation 2:3 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਕੋਸ਼ਿਸ਼ ਕਰਨਾ ਜਾਰੀ ਰੱਖੋ ਅਤੇ ਕਦੇ ਵੀ ਨਾ ਹਾਰੋ। ਤੁਸੀਂ ਮੇਰੇ ਨਾਮ ਤੇ (ਮੁਸ਼ਕਿਲਾਂ) ਸਹਿਨ ਕੀਤੀਆਂ। ਅਤੇ ਤੁਸੀਂ ਅਜਿਹਾ ਕਰਦਿਆਂ ਥੱਕੇ ਨਹੀਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਧੀਰਜ ਰੱਖਿਆ ਅਤੇ ਮੇਰੇ ਨਾਮ ਵਿੱਚ ਦੁੱਖ ਸਹਿਣ ਤੋਂ ਨਹੀਂ ਥੱਕੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਧੀਰਜ ਰੱਖਦਾ ਹੈ ਅਤੇ ਮੇਰੇ ਨਾਮ ਦੇ ਨਮਿੱਤ ਤੈਂ ਸਹਾਰਾ ਕੀਤਾ ਅਤੇ ਨਹੀਂ ਥੱਕਿਆ
Punjabi ERV
ਤੁਸੀਂ ਕੋਸ਼ਿਸ਼ ਕਰਨਾ ਜਾਰੀ ਰੱਖੋ ਅਤੇ ਕਦੇ ਵੀ ਨਾ ਹਾਰੋ। ਤੁਸੀਂ ਮੇਰੇ ਨਾਮ ਤੇ (ਮੁਸ਼ਕਿਲਾਂ) ਸਹਿਨ ਕੀਤੀਆਂ। ਅਤੇ ਤੁਸੀਂ ਅਜਿਹਾ ਕਰਦਿਆਂ ਥੱਕੇ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੂੰ ਧੀਰਜ ਰੱਖਦਾ ਹੈਂ ਅਤੇ ਤੂੰ ਮੇਰੇ ਨਾਮ ਦੇ ਕਾਰਨ ਦੁੱਖ ਸਹਿੰਦਾ ਰਿਹਾ ਪਰ ਥੱਕਿਆ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُوں صبر کرنا ایں تے میرے ناں دی خاطر مُصِیبت سہہ سہہ کے تھکیا نئیں۔
Punjabi Standard Bible (Punjabi Standard Bible) 2023
ਤੂੰ ਧੀਰਜ ਰੱਖਦਾ ਹੈਂ ਅਤੇ ਮੇਰੇ ਨਾਮ ਦੀ ਖਾਤਰ ਤੂੰ ਬਹੁਤ ਕੁਝ ਸਹਿਣ ਕੀਤਾ ਅਤੇ ਥੱਕਿਆ ਨਹੀਂ।