Revelation 2:6 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉੱਥੇ ਇੱਕ ਚੰਗੀ ਗੱਲ ਹੈ ਜੋ ਤੁਸੀਂ ਕਰਦੇ ਹੋ। ਤੁਸੀਂ ਉਨ੍ਹਾਂ ਗੱਲਾਂ ਨੂੰ ਨਫ਼ਰਤ ਕਰਦੇ ਹੋ ਜਿਹੜੀਆਂ ਨਿਕੁਲਾਈਆਂ ਕਰਦੇ ਹਨ। ਮੈਂ ਵੀ ਉਸ ਨੂੰ ਨਫ਼ਰਤ ਕਰਦਾ ਹਾਂ ਜੋ ਉਹ ਕਰਦੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਇਹ ਤੁਹਾਡੇ ਪੱਖ ਵਿੱਚ ਹੈ: ਤੁਸੀਂ ਨਿਕੁਲਾਈਆਂ ਦੇ ਭੈੜੇ ਕੰਮਾਂ ਤੋਂ ਨਫ਼ਰਤ ਕਰਦੇ ਹੋ, ਜਿਵੇਂ ਮੈਂ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੇਰੇ ਵਿੱਚ ਐੱਨਾ ਤਾਂ ਹੈ ਭਈ ਤੂੰ ਨਿਕੁਲਾਈਆਂ ਦਿਆਂ ਕੰਮਾਂ ਤੋਂ ਸੂਗ ਕਰਦਾ ਹੈਂ ਜਿਨ੍ਹਾਂ ਤੋਂ ਮੈਂ ਵੀ ਸੂਗ ਕਰਦਾ ਹਾਂ
Punjabi ERV
ਪਰ ਉਥੇ ਇੱਕ ਚੰਗੀ ਗੱਲ ਹੈ ਜੋ ਤੁਸੀਂ ਕਰਦੇ ਹੋ। ਤੁਸੀਂ ਉਨ੍ਹਾਂ ਗੱਲਾਂ ਨੂੰ ਨਫ਼ਰਤ ਕਰਦੇ ਹੋ ਜਿਹਡ਼ੀਆਂ ਨਿਕੁਲਾਈਆਂ ਕਰਦੇ ਹਨ। ਮੈਂ ਵੀ ਉਸਨੂੰ ਨਫ਼ਰਤ ਕਰਦਾ ਹਾਂ ਜੋ ਉਹ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੇਰੇ ਵਿੱਚ ਇਹ ਗੱਲ ਚੰਗੀ ਹੈ, ਕਿ ਤੂੰ ਨਿਕੁਲਾਈਆਂ ਦੇ ਕੰਮਾਂ ਤੋਂ ਨਫ਼ਰਤ ਕਰਦਾ ਹੈਂ, ਜਿਨ੍ਹਾਂ ਤੋਂ ਮੈਂ ਵੀ ਨਫ਼ਰਤ ਕਰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بے شک تیرے وِچ ایہہ گلّ تے اے۔ پئی تُوں نِیکُلیوں دے کمّاں توں نفرت کرنا ایں جِنہاں توں مَیں وی نفرت کرنا آں۔
Punjabi Standard Bible (Punjabi Standard Bible) 2023
ਪਰ ਤੇਰੇ ਵਿੱਚ ਇਹ ਗੱਲ ਤਾਂ ਹੈ ਕਿ ਤੂੰ ਨਿਕੁਲਾਈਆਂ ਦੇ ਕੰਮਾਂ ਤੋਂ ਘਿਰਣਾ ਕਰਦਾ ਹੈਂ, ਜਿਨ੍ਹਾਂ ਤੋਂ ਮੈਂ ਵੀ ਘਿਰਣਾ ਕਰਦਾ ਹਾਂ।