Revelation 2:8 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
“ਸਮੁਰਨੇ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਜਿਹੜਾ ਪਹਿਲਾ ਤੇ ਅਖੀਰਲਾ ਹੈ, ਤੁਹਾਨੂੰ ਇਹ ਗੱਲਾਂ ਦੱਸ ਰਿਹਾ ਹੈ। ਉਹੀ ਹੈ ਜਿਹੜਾ ਮਰਿਆ ਅਤੇ ਫ਼ੇਰ ਜੀਵਨ ਵੱਲ ਵਾਪਸ ਆਇਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਸਮੁਰਨੇ ਦੀ ਕਲੀਸਿਆ ਦੇ ਦੂਤ ਨੂੰ ਇਹ ਲਿਖ ਕਿ: ਇਹ ਉਸ ਦੇ ਸ਼ਬਦ ਹਨ ਜਿਹੜਾ ਪਹਿਲਾਂ ਅਤੇ ਅਖੀਰ ਹੈ, ਜਿਹੜਾ ਮਰ ਗਿਆ ਸੀ ਪਰ ਹੁਣ ਜੀਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਮੁਰਨੇ ਦੀ ਕਲੀਸਿਯਾ ਦੇ ਦੂਤ ਨੂੰ ਇਉਂ ਲਿਖ ਭਈ ਜਿਹੜਾ ਪਹਿਲਾ ਅਤੇ ਪਿਛਲਾ ਹੈ, ਜਿਹੜਾ ਮੁਰਦਾ ਹੋਇਆ ਅਤੇ ਫੇਰ ਜੀ ਪਿਆ, ਉਹ ਇਹ ਆਖਦਾ ਹੈ
Punjabi ERV
"ਸਮੁਰਨੇ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ; "ਉਹ ਜਿਹਡ਼ਾ ਪਹਿਲਾ ਤੇ ਅਖੀਰਲਾ ਹੈ, ਤੁਹਾਨੂੰ ਇਹ ਗੱਲਾਂ ਦੱਸ ਰਿਹਾ ਹੈ। ਉਹੀ ਹੈ ਜਿਹਡ਼ਾ ਮਰਿਆ ਅਤੇ ਫ਼ੇਰ ਜੀਵਨ ਵੱਲ ਵਾਪਸ ਆਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮੁਰਨੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਪਹਿਲਾ ਅਤੇ ਆਖਰੀ ਹੈ, ਜਿਹੜਾ ਮਰਿਆ ਅਤੇ ਫੇਰ ਜਿਉਂਦਾ ਹੋ ਗਿਆ, ਉਹ ਇਹ ਆਖਦਾ ਹੈ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سمُرنہ دی کلِیسیا دے فرِشتے نُوں ایہہ لِکھ پئی جیہڑا شُروع تے اخِیر اے تے جیہڑا مر گیا سی تے جِیوپیا۔ اوہ ایہہ آکھدا اے۔
Punjabi Standard Bible (Punjabi Standard Bible) 2023
“ਸਮੁਰਨੇ ਦੀ ਕਲੀਸਿਯਾ ਦੇ ਦੂਤ ਨੂੰ ਲਿਖ: “ਜਿਹੜਾ ਪਹਿਲਾ ਅਤੇ ਆਖਰੀ ਹੈ, ਜਿਹੜਾ ਮਰ ਗਿਆ ਸੀ ਅਤੇ ਜੀ ਉੱਠਿਆ ਹੈ ਉਹ ਇਹ ਕਹਿੰਦਾ ਹੈ: