Revelation 20:1 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਮੈਂ ਸਵਰਗ ਵੱਲੋਂ ਇੱਕ ਦੂਤ ਨੂੰ ਹੇਠਾਂ ਆਉਂਦਿਆਂ ਦੇਖਿਆ। ਦੂਤ ਕੋਲ ਥਲਹੀਨ ਖੱਡ ਦੀ ਚਾਬੀ ਸੀ। ਦੂਤ ਦੇ ਹੱਥ ਵਿੱਚ ਇੱਕ ਸੰਗਲੀ ਵੀ ਫ਼ੜੀ ਹੋਈ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮੈਂ ਇੱਕ ਸਵਰਗਦੂਤ ਨੂੰ ਸਵਰਗ ਤੋਂ ਹੇਠਾਂ ਉੱਤਰਦਿਆ ਵੇਖਿਆ, ਜਿਸਦੇ ਹੱਥ ਵਿੱਚ ਅਥਾਹ ਕੁੰਡ ਦੀ ਕੁੰਜੀ ਅਤੇ ਇੱਕ ਵੱਡਾ ਸੰਗਲ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਇੱਕ ਦੂਤ ਨੂੰ ਅਥਾਹ ਕੁੰਡ ਦੀ ਕੁੰਜੀ ਅਤੇ ਇੱਕ ਵੱਡਾ ਸੰਗਲ ਆਪਣੇ ਹੱਥ ਵਿੱਚ ਲਈ ਅਕਾਸ਼ੋਂ ਉਤਰਦੇ ਵੇਖਿਆ
Punjabi ERV
ਫ਼ਿਰ ਮੈਂ ਸਵਰਗ ਵੱਲੋਂ ਇੱਕ ਦੂਤ ਨੂੰ ਹੇਠਾਂ ਆਉਂਦਿਆਂ ਦੇਖਿਆ। ਦੂਤ ਕੋਲ ਥਲਹੀਨ ਖੱਡ ਦੀ ਚਾਬੀ ਸੀ। ਦੂਤ ਦੇ ਹੱਥ ਵਿੱਚ ਇੱਕ ਸੰਗਲੀ ਵੀ ਫ਼ਡ਼ੀ ਹੋਈ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇੱਕ ਦੂਤ ਨੂੰ ਅਥਾਹ ਕੁੰਡ ਦੀ ਕੁੰਜੀ ਅਤੇ ਇੱਕ ਵੱਡਾ ਸੰਗਲ ਆਪਣੇ ਹੱਥ ਵਿੱਚ ਲਈ ਸਵਰਗ ਤੋਂ ਉੱਤਰਦੇ ਵੇਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر مَیں اِک فرِشتے نُوں اسمانوں اُتر دیاں ویکھیا جِہدے ہتّھ وِچ اتھاہ کھڈے دی کُنجی تے وَڈا سَنگل سی۔
Punjabi Standard Bible (Punjabi Standard Bible) 2023
ਫਿਰ ਮੈਂ ਇੱਕ ਸਵਰਗਦੂਤ ਨੂੰ ਅਕਾਸ਼ ਤੋਂ ਉੱਤਰਦੇ ਵੇਖਿਆ ਜਿਸ ਦੇ ਹੱਥ ਵਿੱਚ ਅਥਾਹ ਕੁੰਡ ਦੀ ਕੁੰਜੀ ਅਤੇ ਇੱਕ ਵੱਡਾ ਸੰਗਲ ਸੀ।