Revelation 20:11 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਇੱਕ ਵੱਡਾ ਸਾਰਾ ਚਿੱਟਾ ਤਖਤ ਦੇਖਿਆ। ਮੈਂ ਉਸ ਨੂੰ ਵੀ ਦੇਖਿਆ ਜਿਹੜਾ ਤਖਤ ਉੱਤੇ ਬੈਠਾ ਸੀ। ਧਰਤੀ ਤੇ ਅਕਾਸ਼ ਉਸ ਕੋਲੋਂ ਭੱਜ ਗਏ ਅਤੇ ਅਲੋਪ ਹੋ ਗਏ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਮੈਂ ਇੱਕ ਵੱਡਾ ਚਿੱਟਾ ਸਿੰਘਾਸਣ ਅਤੇ ਜੋ ਉਸ ਉੱਤੇ ਬੈਠੇ ਸੀ ਉਹਨਾਂ ਨੂੰ ਵੇਖਿਆ। ਉਹਨਾਂ ਦੇ ਸਾਹਮਣਿਓ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਨੂੰ ਕੋਈ ਜਗ੍ਹਾ ਨਾ ਮਿਲੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਓਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਹ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਨੱਸ ਗਏ ਅਤੇ ਓਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ
Punjabi ERV
ਫ਼ੇਰ ਮੈਂ ਇੱਕ ਵੱਡਾ ਸਾਰਾ ਚਿਟ੍ਟਾ ਤਖਤ ਦੇਖਿਆ। ਮੈਂ ਉਸਨੂੰ ਵੀ ਦੇਖਿਆ ਜਿਹਡ਼ਾ ਤਖਤ ਉੱਤੇ ਬੈਠਾ ਸੀ। ਧਰਤੀ ਤੇ ਅਕਾਸ਼ ਉਸ ਕੋਲੋਂ ਭੱਜ ਗਏ ਅਤੇ ਅਲੋਪ ਹੋ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر مَیں اِک وڈّے چِٹّے تخت نُوں تے اوہنوں جیہڑا اوہدے اُتّے بَیٹھا ہویا سی ویکھیا۔ جِہدے اگّوں زمین تے اسمان بھج گئے۔ تے اوہناں نُوں کِدھرے تھاں نا مِلیا۔
Punjabi Standard Bible (Punjabi Standard Bible) 2023
ਫਿਰ ਮੈਂ ਇੱਕ ਵੱਡਾ ਚਿੱਟਾ ਸਿੰਘਾਸਣ ਅਤੇ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਉਸ ਨੂੰ ਵੇਖਿਆ ਅਤੇ ਧਰਤੀ ਅਤੇ ਅਕਾਸ਼ ਉਸ ਦੇ ਸਾਹਮਣਿਓਂ ਭੱਜ ਗਏ ਅਤੇ ਉਨ੍ਹਾਂ ਲਈ ਕੋਈ ਥਾਂ ਨਾ ਲੱਭਾ।