Revelation 20:13 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਸਮੁੰਦਰ ਨੇ ਉਨ੍ਹਾਂ ਜੋ ਉਸ ਅੰਦਰ ਸਨ ਮੁਰਦਾ ਲੋਕਾਂ ਨੰ ਉਸ ਨੂੰ ਸੌਂਪ ਦਿੱਤਾ। ਮੌਤ ਅਤੇ ਪਾਤਾਲ ਨੇ ਵੀ ਉਨ੍ਹਾਂ ਮੁਰਦਿਆਂ ਨੂੰ ਸੌਂਪ ਦਿੱਤਾ ਜੋ ਉਨ੍ਹਾਂ ਦੇ ਅੰਦਰ ਸਨ। ਹਰ ਵਿਅਕਤੀ ਬਾਰੇ ਉਸ ਦੇ ਅਮਲਾਂ ਅਨੁਸਾਰ ਨਿਆਂ ਕੀਤਾ ਗਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਸਮੁੰਦਰ ਨੇ ਉਹ ਮੁਰਦੇ ਜਿਹੜੇ ਉਸ ਵਿੱਚ ਸਨ ਮੋੜ ਦਿੱਤੇ, ਮੌਤ ਅਤੇ ਪਤਾਲ ਨੇ ਵੀ ਜਿਹੜੇ ਮੁਰਦੇ ਉਸ ਵਿੱਚ ਸਨ ਮੋੜ ਦਿੱਤੇ, ਅਤੇ ਹਰੇਕ ਦਾ ਨਿਆਂ ਉਹਨਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਮੁੰਦਰ ਨੇ ਓਹ ਮੁਰਦੇ ਜਿਹੜੇ ਉਹ ਦੇ ਵਿੱਚ ਸਨ ਮੋੜ ਦਿੱਤੇ, ਅਤੇ ਕਾਲ ਅਤੇ ਪਤਾਲ ਨੇ ਓਹ ਮੁਰਦੇ ਜਿਹੜੇ ਓਹਨਾਂ ਵਿੱਚ ਸਨ ਮੋੜ ਦਿੱਤੇ, ਅਤੇ ਹਰੇਕ ਦਾ ਨਿਆਉਂ ਉਹ ਦੀਆਂ ਦੇ ਕਰਨੀਆਂ ਅਨੁਸਾਰ ਕੀਤਾ ਗਿਆ
Punjabi ERV
ਸਮੁੰਦਰ ਨੇ ਉਨ੍ਹਾਂ ਜੋ ਉਸ ਅੰਦਰ ਸਨ ਮੁਰਦਾ ਲੋਕਾਂ ਨੰ ਉਸਨੂੰ ਸੌਂਪ ਦਿੱਤਾ। ਮੌਤ ਅਤੇ ਪਾਤਾਲ ਨੇ ਵੀ ਉਨ੍ਹਾਂ ਮੁਰਦਿਆਂ ਨੂੰ ਸੌਂਪ ਦਿੱਤਾ ਜੋ ਉਨ੍ਹਾਂ ਦੇ ਅੰਦਰ ਸਨ। ਹਰ ਵਿਅਕਤੀ ਬਾਰੇ ਉਸ ਦੇ ਅਮਲਾਂ ਅਨੁਸਾਰ ਨਿਰਣਾ ਕੀਤਾ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਮੁੰਦਰ ਨੇ ਉਹ ਮੁਰਦੇ ਜਿਹੜੇ ਉਹ ਦੇ ਵਿੱਚ ਸਨ ਮੋੜ ਦਿੱਤੇ, ਮੌਤ ਅਤੇ ਪਤਾਲ ਨੇ ਉਹਨਾਂ ਨੂੰ ਦੇ ਦਿੱਤਾ ਜੋ ਉਸ ਵਿੱਚ ਸਨ, ਅਤੇ ਹਰੇਕ ਦਾ ਨਿਆਂ ਉਹ ਦੇ ਕੰਮਾਂ ਅਨੁਸਾਰ ਕੀਤਾ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سمُندر اپنے وِچلے مُردے دے دِتّے۔ تے مَوت تے پاتال نیں اپنے وِچلے مُردے دے دِتّے۔ تے اوہناں وِچوں ہر اِک دے کمّاں پِچّھے اوہدا انصاف کِیتا گیا۔
Punjabi Standard Bible (Punjabi Standard Bible) 2023
ਸਮੁੰਦਰ ਨੇ ਉਨ੍ਹਾਂ ਮੁਰਦਿਆਂ ਨੂੰ ਜਿਹੜੇ ਉਸ ਵਿੱਚ ਸਨ, ਮੋੜ ਦਿੱਤਾ ਅਤੇ ਮੌਤ ਅਤੇ ਪਤਾਲ ਨੇ ਵੀ ਉਨ੍ਹਾਂ ਮੁਰਦਿਆਂ ਨੂੰ ਜਿਹੜੇ ਉਨ੍ਹਾਂ ਵਿੱਚ ਸਨ, ਮੋੜ ਦਿੱਤਾ ਅਤੇ ਉਨ੍ਹਾਂ ਵਿੱਚੋਂ ਹਰੇਕ ਦਾ ਨਿਆਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ।