Revelation 20:14 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮੌਤ ਅਤੇ ਪਾਤਾਲ ਅੱਗ ਦੀ ਝੀਲ ਵਿੱਚ ਸੁੱਟ ਦਿੱਤੇ ਗਏ। ਇਹ ਅੱਗ ਦੀ ਝੀਲ ਦੂਸਰੀ ਮੌਤ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਕਾਲ ਅਤੇ ਪਤਾਲ ਅੱਗ ਦੀ ਝੀਲ ਵਿੱਚ ਸੁੱਟੇ ਗਏ। ਇਹ ਦੂਸਰੀ ਮੌਤ ਹੈ ਅਰਥਾਤ ਅੱਗ ਦੀ ਝੀਲ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਕਾਲ ਅਤੇ ਪਤਾਲ ਅੱਗ ਦੀ ਝੀਲ ਵਿੱਚ ਸੁੱਟੇ ਗਏ। ਇਹ ਦੂਈ ਮੌਤ ਹੈ ਅਰਥਾਤ ਅੱਗ ਦੀ ਝੀਲ
Punjabi ERV
ਮੌਤ ਅਤੇ ਪਾਤਾਲ ਅੱਗ ਦੀ ਝੀਲ ਵਿੱਚ ਸੁੱਟ ਦਿੱਤੇ ਗਏ। ਇਹ ਅੱਗ ਦੀ ਝੀਲ ਦੂਸਰੀ ਮੌਤ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਕਾਲ ਅਤੇ ਪਤਾਲ ਅੱਗ ਦੀ ਝੀਲ ਵਿੱਚ ਸੁੱਟੇ ਗਏ। ਇਹ ਦੂਜੀ ਮੌਤ ਹੈ ਅਰਥਾਤ ਅੱਗ ਦੀ ਝੀਲ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر مَوت تے پاتال اَگ دی جِھیل وِچ سُٹّے گئے۔ ایہہ اَگ دی جِھیل دُوجی مَوت اے۔
Punjabi Standard Bible (Punjabi Standard Bible) 2023
ਤਦ ਮੌਤ ਅਤੇ ਪਤਾਲ ਨੂੰ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ; ਅੱਗ ਦੀ ਇਹ ਝੀਲ ਦੂਜੀ ਮੌਤ ਹੈ।