Revelation 20:15 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚ ਲਿਖਿਆ ਹੋਇਆ ਨਹੀਂ ਲੱਭਿਆ ਉਹ ਵੀ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜੇ ਕਿਸੇ ਦਾ ਵੀ ਨਾਮ ਉਸ ਜੀਵਨ ਦੀ ਕਿਤਾਬ ਵਿੱਚ ਲਿਖਿਆ ਨਾ ਮਿਲਿਆ, ਤਾਂ ਉਸ ਨੂੰ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਕੋਈ ਜੀਵਨ ਦੀ ਪੋਥੀ ਵਿੱਚ ਲਿਖਿਆ ਹੋਇਆ ਨਾ ਲੱਭਾ ਤਾਂ ਉਹ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ ।
Punjabi ERV
ਜਿਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚ ਲਿਖਿਆ ਹੋਇਆ ਨਹੀਂ ਲਭਿਆ ਉਹ ਵੀ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇਕਰ ਕਿਸੇ ਦਾ ਨਾਮ ਜੀਵਨ ਦੀ ਪੋਥੀ ਵਿੱਚ ਲਿਖਿਆ ਹੋਇਆ ਨਾ ਮਿਲਿਆ, ਤਾਂ ਉਹ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جِس کِسے دا ناں حیاتی دی کتاب وِچ نا لَبّھیا۔ اوہ اَگ دی جِھیل وِچ سُٹّیا گیا۔
Punjabi Standard Bible (Punjabi Standard Bible) 2023
ਜਿਸ ਦਾ ਨਾਮ ਜੀਵਨ ਦੀ ਪੁਸਤਕ ਵਿੱਚ ਲਿਖਿਆ ਹੋਇਆ ਨਾ ਮਿਲਿਆ, ਉਹ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ।