Revelation 20:2 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਦੂਤ ਨੇ ਅਜਗਰ, ਉਸ ਪੁਰਾਣੇ ਸੱਪ ਨੂੰ ਫ਼ੜ ਲਿਆ। ਅਜਗਰ ਉਹੀ ਸ਼ੈਤਾਨ ਹੈ ਜੋ ਕਿ ਸ਼ਤਾਨ ਜਾਣਿਆ ਜਾਂਦਾ ਹੈ। ਦੂਤ ਨੇ ਉਸ ਨੂੰ 1,000 ਵਰ੍ਹੇ ਲਈ ਸੰਗਲਾਂ ਨਾਲ ਬੰਨ੍ਹ ਦਿੱਤਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਵਤਗਦੂਤ ਨੇ ਅਜਗਰ ਨੂੰ ਅਰਥਾਤ ਉਸ ਪੁਰਾਣੇ ਸੱਪ ਨੂੰ ਜਿਹੜਾ ਦੁਸ਼ਟ ਅਤੇ ਸ਼ੈਤਾਨ ਹੈ, ਫੜ੍ਹਿਆ ਅਤੇ ਹਜ਼ਾਰ ਸਾਲ ਤੱਕ ਬੰਨ੍ਹ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਅਜਗਰ ਨੂੰ ਅਰਥਾਤ ਓਸ ਪੁਰਾਣੇ ਸੱਪ ਨੂੰ ਜਿਹੜਾ ਇਬਲੀਸ ਅਤੇ ਸ਼ਤਾਨ ਹੈ ਫੜਿਆ ਅਤੇ ਹਜ਼ਾਰ ਵਰ੍ਹੇ ਤੀਕ ਉਹ ਨੂੰ ਜਕੜ ਰੱਖਿਆ
Punjabi ERV
ਦੂਤ ਨੇ ਅਜਗਰ, ਉਸ ਪੁਰਾਣੇ ਸੱਪ ਨੂੰ ਫ਼ਡ਼ ਲਿਆ। ਅਜਗਰ ਉਹੀ ਸ਼ੈਤਾਨ ਹੈ ਜੋ ਕਿ ਸ਼ਤਾਨ ਜਾਣਿਆ ਜਾਂਦਾ ਹੈ। ਦੂਤ ਨੇ ਉਸਨੂੰ ਇੱਕ ਹਜ਼ਾਰ ਵਰ੍ਹੇ ਲਈ ਸੰਗਲਾਂ ਨਾਲ ਬੰਨ੍ਹ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨੇ ਅਜਗਰ ਨੂੰ ਅਰਥਾਤ ਉਸ ਪੁਰਾਣੇ ਸੱਪ ਨੂੰ ਜਿਹੜਾ ਇਬਲੀਸ ਅਤੇ ਸ਼ੈਤਾਨ ਹੈ, ਫੜਿਆ ਅਤੇ ਹਜ਼ਾਰ ਸਾਲ ਤੱਕ ਉਹ ਨੂੰ ਜਕੜ ਰੱਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس ناگ یعنی پرانے سَپّ نُوں جیہڑا ابلیس تے شیطان اے پَھڑکے ہزار ورھے لئی بنھیا۔
Punjabi Standard Bible (Punjabi Standard Bible) 2023
ਉਸ ਨੇ ਅਜਗਰ ਅਰਥਾਤ ਉਸ ਪ੍ਰਾਚੀਨ ਸੱਪ ਨੂੰ ਫੜਿਆ ਜਿਹੜਾ ਇਬਲੀਸ ਅਤੇ ਸ਼ੈਤਾਨ ਹੈ ਅਤੇ ਉਸ ਨੂੰ ਇੱਕ ਹਜ਼ਾਰ ਸਾਲ ਲਈ ਬੰਨ੍ਹ ਦਿੱਤਾ।