Revelation 20:5 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
(ਦੂਸਰੇ ਮ੍ਰਿਤ ਵਿਅਕਤੀ ਓਨਾ ਚਿਰ ਨਹੀਂ ਜੀਵੇ ਜਿੰਨਾ ਚਿਰ ਤੱਕ 1,000 ਵਰ੍ਹਾ ਖਤਮ ਨਹੀਂ ਹੋ ਗਿਆ।) ਇਹ ਮਰਿਆਂ ਹੋਇਆ ਦਾ ਪਹਿਲਾ ਪੁਨਰ ਉੱਥਾਨ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
(ਅਤੇ ਬਾਕੀ ਦੇ ਮੁਰਦੇ ਹਜ਼ਾਰ ਸਾਲ ਪੂਰੇ ਹੋਣ ਤੱਕ ਜਿਉਂਦੇ ਨਾ ਹੋਏ।) ਇਹ ਪਹਿਲਾਂ ਮੁਰਦਿਆਂ ਦਾ ਜੀ ਉੱਠਣਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਬਾਕੀ ਦੇ ਮੁਰਦੇ ਹਜ਼ਾਰ ਵਰ੍ਹੇ ਦੇ ਪੂਰੇ ਹੋਣ ਤੀਕ ਜੀ ਨਾ ਉੱਠੇ। ਇਹ ਪਹਿਲੀ ਕਿਆਮਤ ਹੈ
Punjabi ERV
ਦੂਸਰੇ ਮ੍ਰਿਤ ਵਿਅਕਤੀ ਓਨਾ ਚਿਰ ਨਹੀਂ ਜੀਵੇ ਜਿੰਨਾ ਚਿਰ ਤੱਕ ਇੱਕ ਹਜ਼ਾਰ ਵਰ੍ਹਾ ਖਤਮ ਨਹੀਂ ਹੋ ਗਿਆ। ਇਹ ਮਰਿਆਂ ਹੋਇਆ ਦਾ ਪਹਿਲਾ ਪੁਨਰ ਉਥਾਨ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਕੀ ਦੇ ਮੁਰਦੇ ਹਜ਼ਾਰ ਸਾਲ ਦੇ ਪੂਰੇ ਹੋਣ ਤੱਕ ਜਿਉਂਦੇ ਨਾ ਹੋਏ। ਇਹ ਪਹਿਲਾ ਮੁਰਦਿਆਂ ਦਾ ਜੀ ਉੱਠਣਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد تِیکر ایہہ ہزار ورھے مُک نا گئے۔ باقی مُردے زِندہ نا ہوئے۔ پہلی قیامت ایہو اے۔
Punjabi Standard Bible (Punjabi Standard Bible) 2023
ਜਦੋਂ ਤੱਕ ਹਜ਼ਾਰ ਸਾਲ ਪੂਰੇ ਨਾ ਹੋ ਗਏ, ਬਾਕੀ ਦੇ ਮੁਰਦੇ ਜੀਉਂਦੇ ਨਾ ਹੋਏ। ਇਹ ਪਹਿਲਾ ਪੁਨਰ-ਉਥਾਨ ਹੈ।