Revelation 20:7 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
1,000 ਸਾਲਾਂ ਦੇ ਅੰਤ ਤੋਂ ਬਾਅਦ, ਸ਼ੈਤਾਨ ਨੂੰ ਉਸਦੀ ਕੈਦ ਵਿੱਚੋਂ ਮੁਕਤ ਕੀਤਾ ਜਾਵੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਹਜ਼ਾਰ ਸਾਲ ਪੂਰਾ ਹੋ ਜਾਵੇਗਾ, ਤਾਂ ਸ਼ੈਤਾਨ ਉਸਦੀ ਕੈਦ ਵਿੱਚੋਂ ਛੱਡ ਦਿੱਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਹਜ਼ਾਰ ਵਰ੍ਹਾ ਪੂਰਾ ਹੋ ਗਿਆ ਤਾਂ ਸ਼ਤਾਨ ਆਪਣੀ ਕੈਦ ਤੋਂ ਛੱਡਿਆ ਜਾਵੇਗਾ
Punjabi ERV
ਇੱਕ ਹਜ਼ਾਰ ਸਾਲਾਂ ਦੇ ਅੰਤ ਤੋਂ ਬਾਅਦ, ਸ਼ੈਤਾਨ ਨੂੰ ਉਸਦੀ ਕੈਦ ਵਿੱਚੋਂ ਮੁਕਤ ਕੀਤਾ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਹਜ਼ਾਰ ਸਾਲ ਪੂਰਾ ਹੋ ਗਿਆ ਤਾਂ ਸ਼ੈਤਾਨ ਆਪਣੀ ਕੈਦ ਤੋਂ ਛੱਡਿਆ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد ہزار ورھے مُک جان گے تے شیطان قید وِچوں چھڈیا جائے گا۔
Punjabi Standard Bible (Punjabi Standard Bible) 2023
ਜਦੋਂ ਹਜ਼ਾਰ ਸਾਲ ਪੂਰੇ ਹੋ ਜਾਣਗੇ ਤਾਂ ਸ਼ੈਤਾਨ ਦੇ ਬੰਧਨ ਖੋਲ੍ਹ ਦਿੱਤੇ ਜਾਣਗੇ