Revelation 20:8 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ੈਤਾਨ ਸਾਰੀ ਦੁਨੀਆਂ ਦੀਆਂ ਕੌਮਾਂ ਨੂੰ ਗੁਮਰਾਹ ਕਰਨ ਲਈ ਬਾਹਰ ਆਵੇਗਾ, ਗੋਗ ਅਤੇ ਮਗੋਗ। ਸ਼ੈਤਾਨ ਉਨ੍ਹਾਂ ਨੂੰ ਜੰਗ ਲਈ ਇੱਕਸਾਥ ਇੱਕਤ੍ਰ ਕਰੇਗਾ। ਉੱਥੇ ਇੰਨੇ ਲੋਕ ਹੋਣਗੇ ਕਿ ਉਹ ਸਮੁੰਦਰ ਕੰਢੇ ਦੀ ਰੇਤ ਵਾਂਗ ਜਾਪਣਗੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਉਹ ਉਹਨਾਂ ਰਾਸ਼ਟਰਾ ਨੂੰ ਜਿਹੜੇ ਧਰਤੀ ਦੇ ਚਾਰਾਂ ਕੋਨਿਆਂ ਵਿੱਚ ਹਨ, ਅਰਥਾਤ ਗੋਗ ਅਤੇ ਮਗੋਗ ਨੂੰ ਭਰਮਾਉਣ ਲਈ ਬਾਹਰ ਜਾਵੇਗਾ ਅਤੇ ਉਹਨਾਂ ਨੂੰ ਯੁੱਧ ਲਈ ਤਿਆਰ ਕਰੇਗਾ। ਉਹਨਾਂ ਦੀ ਗਿਣਤੀ ਸਮੁੰਦਰ ਦੀ ਰੇਤ ਜਿੰਨ੍ਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹਨਾਂ ਕੌਮਾਂ ਨੂੰ ਜਿਹੜੀਆਂ ਧਰਤੀ ਦੀਆਂ ਚੌਹਾਂ ਕੂੰਟਾਂ ਵਿੱਚ ਹਨ ਅਰਥਾਤ ਗੋਗ ਅਤੇ ਮਗੋਗ ਨੂੰ ਭਰਮਾਉਣ ਲਈ ਨਿੱਕਲੇਗਾ ਭਈ ਓਹਨਾਂ ਨੂੰ ਜੁੱਧ ਲਈ ਇਕੱਠਿਆਂ ਕਰੇ । ਓਹਨਾਂ ਦੀ ਗਿਣਤੀ ਸਮੁੰਦਰ ਦੀ ਰੇਤ ਜਿੰਨੀ ਹੈ
Punjabi ERV
ਸ਼ੈਤਾਨ ਸਾਰੀ ਦੁਨੀਆਂ ਦੀਆਂ ਕੌਮਾਂ ਨੂੰ ਗੁਮਰਾਹ ਕਰਨ ਲਈ ਬਾਹਰ ਆਵੇਗਾ, ਗੋਗ ਅਤੇ ਮਗੋਗ। ਸ਼ੈਤਾਨ ਉਨ੍ਹਾਂ ਨੂੰ ਜੰਗ ਲਈ ਇੱਕਸਾਥ ਇਕਤ੍ਰ ਕਰੇਗਾ। ਉਥੇ ਇੰਨੇ ਲੋਕ ਹੋਣਗੇ ਕਿ ਉਹ ਸਮੁੰਦਰ ਕੰਢੇ ਦੀ ਰੇਤ ਵਾਂਗ ਜਾਪਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਕੌਮਾਂ ਨੂੰ ਜਿਹੜੀਆਂ ਧਰਤੀ ਦੇ ਚਾਰਾਂ ਕੋਨਿਆਂ ਵਿੱਚ ਹਨ, ਅਰਥਾਤ ਗੋਗ ਅਤੇ ਮਗੋਗ ਨੂੰ ਭਰਮਾਉਣ ਲਈ ਨਿੱਕਲੇਗਾ ਭਈ ਉਹਨਾਂ ਨੂੰ ਯੁੱਧ ਲਈ ਇਕੱਠੀਆਂ ਕਰੇ। ਉਹਨਾਂ ਦੀ ਗਿਣਤੀ ਸਮੁੰਦਰ ਦੀ ਰੇਤ ਜਿੰਨੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں قوماں نُوں جیہڑیاں زمین دے چَواں پاسے ہون گِیاں۔ یعنی جوج تے ماجوج نُوں بدراہ کر کے لڑائی دے لئی اکٹّھیاں کرن نُوں نِکلے گا۔ اوہناں دی گنتری سمُندر دی ریت وانگر ہوئے گی۔
Punjabi Standard Bible (Punjabi Standard Bible) 2023
ਅਤੇ ਉਹ ਧਰਤੀ ਦੇ ਚਾਰੇ ਕੋਨਿਆਂ ਅਰਥਾਤ ਗੋਗ ਅਤੇ ਮਗੋਗ ਵਿੱਚ ਵੱਸਦੀਆਂ ਕੌਮਾਂ ਨੂੰ ਭਰਮਾਉਣ ਲਈ ਜਾਵੇਗਾ ਤਾਂਕਿ ਉਨ੍ਹਾਂ ਨੂੰ ਯੁੱਧ ਲਈ ਇਕੱਠਾ ਕਰੇ; ਉਨ੍ਹਾਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਗ ਹੈ।