Revelation 21:1 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਇੱਕ ਨਵਾਂ ਅਕਾਸ਼ ਅਤੇ ਨਵੀਂ ਧਰਤੀ ਦੇਖੀ। ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਅਲੋਪ ਹੋ ਗਏ ਸਨ। ਹੁਣ ਉੱਥੇ ਕੋਈ ਸਮੁੰਦਰ ਨਹੀਂ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਮੈਂ ਵੇਖਿਆ, “ਇੱਕ ਨਵਾਂ ਸਵਰਗ ਅਤੇ ਇੱਕ ਨਵੀਂ ਧਰਤੀ,” ਕਿਉਂ ਜੋ ਪਹਿਲਾਂ ਸਵਰਗ ਅਤੇ ਪਹਿਲੀ ਧਰਤੀ ਨਾ ਰਹੀ ਅਤੇ ਨਾ ਹੀ ਕੌਈ ਸਮੁੰਦਰ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਵੇਖੀ ਕਿਉਂ ਜੋ ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਜਾਂਦੀ ਰਹੀ ਹੈ ਅਤੇ ਹੁਣ ਅਗਾਹਾਂ ਨੂੰ ਸਮੁੰਦਰ ਹੈ ਨਹੀਂ
Punjabi ERV
ਫ਼ੇਰ ਮੈਂ ਇੱਕ ਨਵਾਂ ਸਵਰਗ ਅਤੇ ਨਵੀਂ ਧਰਤੀ ਦੇਖੀ। ਪਹਿਲਾ ਸਵਰਗ ਅਤੇ ਪਹਿਲੀ ਧਰਤੀ ਅਲੋਪ ਹੋ ਗਏ ਸਨ। ਹੁਣ ਉਥੇ ਕੋਈ ਸਮੁੰਦਰ ਨਹੀਂ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਵੇਖੀ, ਕਿਉਂ ਜੋ ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਜਾਂਦੀ ਰਹੀ ਹੈ ਅਤੇ ਹੁਣ ਸਮੁੰਦਰ ਨਹੀਂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر مَیں اِک نَوِیں اسمان تے نَوِیں زمین نُوں ویکھیا کیوں جو پہلا اسمان تے پہلی زمین جاندے رہے۔ تے سمُندر وی نا رہیا۔
Punjabi Standard Bible (Punjabi Standard Bible) 2023
ਫਿਰ ਮੈਂ ਇੱਕ ਨਵਾਂ ਅਕਾਸ਼ ਅਤੇ ਨਵੀਂ ਧਰਤੀ ਵੇਖੀ, ਕਿਉਂਕਿ ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਜਾਂਦੇ ਰਹੇ ਅਤੇ ਸਮੁੰਦਰ ਵੀ ਨਾ ਰਿਹਾ।