Revelation 21:10 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਦੂਤ ਮੈਨੂੰ ਆਤਮਾ ਨਾਲ ਚੁੱਕਕੇ ਇੱਕ ਬਹੁਤ ਵੱਡੇ ਅਤੇ ਉੱਚੇ ਪਹਾੜ ਉੱਤੇ ਲੈ ਗਿਆ। ਦੂਤ ਨੇ ਮੈਨੂੰ ਯਰੂਸ਼ਲਮ ਦਾ ਪਵਿੱਤਰ ਸ਼ਹਿਰ ਦਿਖਾਇਆ। ਇਹ ਸ਼ਹਿਰ ਪਰਮੇਸ਼ੁਰ ਵੱਲੋਂ ਸਵਰਗ ਤੋਂ ਬਾਹਰ ਆ ਰਿਹਾ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਉਹ ਮੈਨੂੰ ਪਰਮੇਸ਼ਵਰ ਦੇ ਆਤਮਾ ਵਿੱਚ ਇੱਕ ਵੱਡੇ ਅਤੇ ਉੱਚੇ ਪਹਾੜ ਉੱਤੇ ਲੈ ਗਿਆ, ਅਤੇ ਉਸਨੇ ਮੈਨੂੰ ਪਵਿੱਤਰ ਸ਼ਹਿਰ ਯੇਰੂਸ਼ਲੇਮ ਜੋ ਪਰਮੇਸ਼ਵਰ ਕੋਲੋਂ ਸਵਰਗ ਤੋਂ ਉੱਤਰਦਾ ਹੈ ਵਿਖਾਇਆ, ਜਿਸ ਦੇ ਵਿੱਚ ਪਰਮੇਸ਼ਵਰ ਦਾ ਤੇਜ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਵੱਡੇ ਅਤੇ ਉੱਚੇ ਪਹਾੜ ਉੱਤੇ ਲੈ ਗਿਆ ਅਤੇ ਓਸ ਨੇ ਉਹ ਪਵਿੱਤਰ ਨਗਰੀ ਯਰੂਸ਼ਲਮ ਪਰਮੇਸ਼ੁਰ ਕੋਲੋਂ ਅਕਾਸ਼ੋਂ ਉਤਰਦੀ ਮੈਨੂੰ ਵਿਖਾਈ ਜਿਹ ਦੇ ਵਿੱਚ ਪਰਮੇਸ਼ੁਰ ਦਾ ਤੇਜ ਸੀ
Punjabi ERV
ਦੂਤ ਮੈਨੂੰ ਆਤਮਾ ਨਾਲ ਚੁੱਕਕੇ ਇੱਕ ਬਹੁਤ ਵੱਡੇ ਅਤੇ ਉੱਚੇ ਪਹਾਡ਼ ਉੱਤੇ ਲੈ ਗਿਆ। ਦੂਤ ਨੇ ਮਾਯਨੂੰ ਯਰੂਸ਼ਲਮ ਦਾ ਪਵਿੱਤਰ ਸ਼ਹਿਰ ਦਿਖਾਇਆ। ਇਹ ਸ਼ਹਿਰ ਪਰਮੇਸ਼ੁਰ ਵੱਲੋਂ ਸਵਰਗ ਤੋਂ ਬਾਹਰ ਆ ਰਿਹਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਵੱਡੇ ਅਤੇ ਉੱਚੇ ਪਹਾੜ ਉੱਤੇ ਲੈ ਗਿਆ ਅਤੇ ਉਸ ਨੇ ਉਹ ਪਵਿੱਤਰ ਨਗਰੀ ਯਰੂਸ਼ਲਮ ਪਰਮੇਸ਼ੁਰ ਕੋਲੋਂ ਸਵਰਗ ਤੋਂ ਉੱਤਰਦੀ ਮੈਨੂੰ ਵਿਖਾਈ, ਜਿਹ ਦੇ ਵਿੱਚ ਪਰਮੇਸ਼ੁਰ ਦਾ ਤੇਜ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ مَینُوں رُوح وِچ اِک وڈّے تے اُچّے پہاڑ اُتّے لے گیا۔ تے پاک شہر یرُوشلِیم نُوں اسمانوں خُدا کولوں اُتر دیاں وکھایا۔
Punjabi Standard Bible (Punjabi Standard Bible) 2023
ਤਦ ਉਹ ਮੈਨੂੰ ਆਤਮਾ ਵਿੱਚ ਇੱਕ ਬਹੁਤ ਵੱਡੇ ਅਤੇ ਉੱਚੇ ਪਹਾੜ ਉੱਤੇ ਲੈ ਗਿਆ ਅਤੇ ਮੈਨੂੰ ਪਵਿੱਤਰ ਨਗਰੀ ਯਰੂਸ਼ਲਮ ਸਵਰਗ ਵਿੱਚੋਂ ਪਰਮੇਸ਼ਰ ਕੋਲੋਂ ਉੱਤਰਦੀ ਵਿਖਾਈ।