Revelation 21:11 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸ਼ਹਿਰ ਪਰਮੇਸ਼ੁਰ ਦੀ ਮਹਿਮਾ ਨਾਲ ਚਮਕ ਰਿਹਾ ਸੀ। ਇਹ ਕਿਸੇ ਬਹੁਤ ਹੀ ਕੀਮਤੀ ਜਵਾਹਰ ਵਾਂਗ, ਇੱਕ ਪੁਰੱਖਤ ਪੱਥਰ ਵਾਂਗੂ ਚਮਕ ਰਿਹਾ ਸੀ। ਇਹ ਬਲੌਰ ਵਰਗਾ ਸਾਫ਼ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਪਰਮੇਸ਼ਵਰ ਦੀ ਮਹਿਮਾ ਨਾਲ ਚਮਕਦਾ, ਅਤੇ ਇਸਦੀ ਚਮਕ ਬਹੁਤ ਕੀਮਤੀ ਗਹਿਣਿਆਂ ਵਰਗੀ ਸੀ, ਜਿਵੇਂ ਬਲੌਰ ਅਤੇ ਪੁਖਰਾਜ ਪੱਥਰ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀ ਜੋਤ ਅੱਤ ਭਾਰੇ ਮੁੱਲ ਦੇ ਜਵਾਹਰ ਵਰਗੀ ਸੀ ਅਰਥਾਤ ਪੁਖਰਾਜ ਪੱਥਰ ਜਿਹੀ ਜੋ ਬਲੌਰ ਦੀ ਨਿਆਈਂ ਨਿਰਮਲ ਹੋਵੇ
Punjabi ERV
ਇਹ ਸ਼ਹਿਰ ਪਰਮੇਸ਼ੁਰ ਦੀ ਮਹਿਮਾ ਨਾਲ ਚਮਕ ਰਿਹਾ ਸੀ। ਇਹ ਕਿਸੇ ਬਹੁਤ ਹੀ ਕੀਮਤੀ ਜਵਾਹਰ ਵਾਂਗ, ਇੱਕ ਪੁਰਖਤ ਪਥ੍ਹਰ ਵਾਂਗੂ ਚਮਕ ਰਿਹਾ ਸੀ। ਇਹ ਬਲੌਰ ਵਰਗਾ ਸਾਫ਼ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀ ਜੋਤ ਅੱਤ ਭਾਰੇ ਮੁੱਲ ਦੇ ਜਵਾਹਰ ਵਰਗੀ ਸੀ ਅਰਥਾਤ ਪੁਖਰਾਜ ਪੱਥਰ ਜਿਹੀ ਜੋ ਬਲੌਰ ਦੀ ਤਰ੍ਹਾਂ ਨਿਰਮਲ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہدے وِچ خُدا دا جلال سی۔ تے اوہدی چمک بڑے قِیمتی پتّھر یعنی اوس یشب وانگر سی۔ جیہڑا بلّور وانگر چمکدا ہوئے۔
Punjabi Standard Bible (Punjabi Standard Bible) 2023
ਪਰਮੇਸ਼ਰ ਦਾ ਤੇਜ ਉਸ ਵਿੱਚ ਸੀ ਅਤੇ ਉਸ ਦੀ ਚਮਕ ਇੱਕ ਵਡਮੁੱਲੇ ਪੱਥਰ ਅਰਥਾਤ ਪੁਖਰਾਜ ਪੱਥਰ ਦੀ ਤਰ੍ਹਾਂ ਬਲੌਰ ਵਾਂਗ ਖਾਲਸ ਸੀ।