Revelation 21:13 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਤਿੰਨ ਦਰਵਾਜ਼ੇ ਪੂਰਬ ਵੱਲ ਸਨ, ਤਿੰਨ ਬੂਹੇ ਉੱਤਰ ਵੱਲ, ਤਿੰਨ ਦਰਵਾਜ਼ੇ ਦੱਖਣ ਵੱਲ ਅਤੇ ਤਿੰਨ ਦਰਵਾਜ਼ੇ ਪੱਛਮ ਵੱਲ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪੂਰਬ ਵੱਲ ਤਿੰਨ ਦਰਵਾਜ਼ੇ ਅਤੇ ਪੱਛਮ ਵੱਲ ਤਿੰਨ ਦਰਵਾਜ਼ੇ ਦੱਖਣ ਵੱਲ ਅਤੇ ਉੱਤਰ ਵੱਲ ਵੀ ਤਿੰਨ ਦਰਵਾਜ਼ੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਚੜ੍ਹਦੀ ਵੱਲੇ ਤਿੰਨ ਦਰਵੱਜੇ ਅਤੇ ਉੱਤਰ ਵੱਲੇ ਤਿੰਨ ਦਰਵੱਜੇ ਅਤੇ ਦੱਖਣ ਵੱਲੇ ਤਿੰਨ ਦਰਵੱਜੇ ਅਤੇ ਲਹਿੰਦੀ ਵੱਲੇ ਤਿੰਨ ਦਰਵੱਜੇ ਹਨ
Punjabi ERV
ਤਿੰਨ ਦਰਵਾਜ਼ੇ ਪੂਰਬ ਵੱਲ ਸਨ, ਤਿੰਨ ਬੂਹੇ ਉੱਤਰ ਵੱਲ, ਤਿੰਨ ਦਰਵਾਜ਼ੇ ਦਖ੍ਖਣ ਵੱਲ ਅਤੇ ਤਿੰਨ ਦਰਵਾਜ਼ੇ ਪਛ੍ਛਮ ਵੱਲ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੂਰਬ ਵੱਲ ਤਿੰਨ ਦਰਵਾਜ਼ੇ ਅਤੇ ਪੱਛਮ ਵੱਲ ਤਿੰਨ ਦਰਵਾਜ਼ੇ ਅਤੇ ਦੱਖਣ ਵੱਲ ਤਿੰਨ ਦਰਵਾਜ਼ੇ ਅਤੇ ਉੱਤਰ ਵੱਲ ਤਿੰਨ ਦਰਵਾਜ਼ੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَرے پھاٹک چڑھدے ولّ سن تَرے پھاٹک پہاڑ ولّ تَرے پھاٹک دَکھّن ولّ تے تَرے پھاٹک لہندے ولّ۔
Punjabi Standard Bible (Punjabi Standard Bible) 2023
ਪੂਰਬ ਵੱਲ ਤਿੰਨ ਫਾਟਕ, ਉੱਤਰ ਵੱਲ ਤਿੰਨ ਫਾਟਕ, ਦੱਖਣ ਵੱਲ ਤਿੰਨ ਫਾਟਕ ਅਤੇ ਪੱਛਮ ਵੱਲ ਤਿੰਨ ਫਾਟਕ।