Revelation 21:14 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਹਿਰ ਦੀਆਂ ਕੰਧਾਂ ਬਾਰ੍ਹਾਂ ਨੀਹ ਪੱਥਰਾਂ ਉੱਤੇ ਉਸਾਰੀਆਂ ਗਈਆਂ ਸਨ। ਪੱਥਰਾਂ ਉੱਤੇ ਲੇਲੇ ਦੇ ਬਾਰ੍ਹਾਂ ਰਸੂਲਾਂ ਦੇ ਨਾਮ ਲਿਖੇ ਹੋਏ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸ਼ਹਿਰ ਦੀਆ ਦੀਵਾਰਾ ਦੇ ਬਾਰ੍ਹਾ ਨੀਂਹ ਪੱਥਰ ਸਨ, ਅਤੇ ਉਹਨਾਂ ਉੱਤੇ ਲੇਲੇ ਦੇ ਬਾਰ੍ਹਾ ਰਸੂਲਾਂ ਦੇ ਨਾਮ ਲਿਖੇ ਹੋਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਸ ਨਗਰੀ ਦੀ ਸਫ਼ੀਲ ਦੀਆਂ ਬਾਰਾਂ ਨੀਹਾਂ ਹਨ ਅਤੇ ਓਹਨਾਂ ਉੱਤੇ ਲੇਲੇ ਦੇ ਬਾਰਾਂ ਰਸੂਲਾਂ ਦੇ ਨਾਉਂ ਹਨ
Punjabi ERV
ਸ਼ਹਿਰ ਦੀਆਂ ਕੰਧਾਂ ਬਾਰ੍ਹਾਂ ਨੀਹ ਪਥ੍ਥਰਾਂ ਉੱਤੇ ਉਸਾਰੀਆਂ ਗਈਆਂ ਸਨ। ਪਥ੍ਥਰਾਂ ਉੱਤੇ ਲੇਲੇ ਦੇ ਬਾਰ੍ਹਾਂ ਰਸੂਲਾਂ ਦੇ ਨਾਮ ਲਿਖੇ ਹੋਏ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨਗਰੀ ਦੀ ਸ਼ਹਿਰਪਨਾਹ ਦੀਆਂ ਬਾਰਾਂ ਨੀਹਾਂ ਹਨ ਅਤੇ ਉਹਨਾਂ ਉੱਤੇ ਲੇਲੇ ਦੇ ਬਾਰਾਂ ਰਸੂਲਾਂ ਦੇ ਨਾਮ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس شہر دی چوفیری کندھ دِیاں باراں نِیہیاں سن تے اوہناں اُتّے لیلے دیاں باراں رسُولاں دے باراں ناں لِکھے ہوئے سن۔
Punjabi Standard Bible (Punjabi Standard Bible) 2023
ਇਸ ਨਗਰੀ ਦੀ ਸਫੀਲ ਦੀਆਂ ਬਾਰਾਂ ਨੀਹਾਂ ਸਨ ਅਤੇ ਉਨ੍ਹਾਂ ਉੱਤੇ ਲੇਲੇ ਦੇ ਬਾਰਾਂ ਰਸੂਲਾਂ ਦੇ ਬਾਰਾਂ ਨਾਮ ਸਨ।