Revelation 21:18 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਕੰਧ ਜੈਸਪਰ ਦੀ ਬਣੀ ਹੋਈ ਸੀ। ਸ਼ਹਿਰ ਸ਼ੁੱਧ ਸ਼ੀਸ਼ੇ ਵਰਗੇ ਸੋਨੇ ਦਾ ਬਣਿਆ ਹੋਇਆ ਸੀ ਸ਼ੀਸ਼ੇ ਵਰਗੇ ਸ਼ੁੱਧ ਸੋਨੇ ਦਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸ ਦੀਆ ਦੀਵਾਰਾ ਯਸ਼ਬ ਦੀਆ ਬਣਿਆ ਹੋਈਆ ਸਨ, ਅਤੇ ਉਹ ਸ਼ਹਿਰ ਸਾਫ਼ ਸੀਸ਼ੇ ਅਤੇ ਸ਼ੁੱਧ ਸੋਨੇ ਦਾ ਬਣਿਆ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਸਫ਼ੀਲ ਦੀ ਚਿਣਾਈ ਯਸ਼ਬ ਦੀ ਸੀ ਅਤੇ ਉਹ ਨਗਰੀ ਨਖਾਲਸ ਸੋਨੇ ਦੀ ਸੀ ਸਾਫ਼ ਸ਼ੀਸ਼ੇ ਦੀ ਨਿਆਈਂ
Punjabi ERV
ਕੰਧ ਜੈਸਪਰ ਦੀ ਬਣੀ ਹੋਈ ਸੀ। ਸ਼ਹਿਰ ਸ਼ੁਧ ਸ਼ੀਸ਼ੇ ਵਰਗੇ ਸੋਨੇ ਦਾ ਬਣਿਆ ਹੋਇਆ ਸੀ ਸ਼ੀਸ਼ੇ ਵਰਗੇ ਸ਼ੁਧ ਸੋਨੇ ਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੀ ਸ਼ਹਿਰਪਨਾਹ ਦੀ ਚਿਣਾਈ ਯਸ਼ਬ ਦੀ ਸੀ ਅਤੇ ਉਹ ਨਗਰੀ ਸਾਫ਼ ਸ਼ੀਸ਼ੇ ਦੇ ਵਾਂਗੂੰ ਸ਼ੁੱਧ ਸੋਨੇ ਦੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدی چوفیر کندھ وی اُساری یشب دی سی۔ تے شہر اجیہے سُچے سونے دا سی۔ جیہڑا سُچے شیشے وانگر ہوئے۔
Punjabi Standard Bible (Punjabi Standard Bible) 2023
ਇਹ ਸਫੀਲ ਯਸ਼ਬ ਦੀ ਬਣੀ ਹੋਈ ਸੀ ਅਤੇ ਨਗਰੀ ਸਾਫ ਸ਼ੀਸ਼ੇ ਵਰਗੇ ਸ਼ੁੱਧ ਸੋਨੇ ਦੀ ਸੀ।