Revelation 21:20 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਚੌਥਾ ਪੰਨੇ ਦਾ, ਪੰਜਵਾਂ ਸੁਲੇਮਾਨੀ ਦਾ, ਛੇਵਾਂ ਲਾਲ ਅਕੀਕ ਦਾ, ਸੱਤਵਾਂ ਜ਼ੁਬਰਜ਼ੱਦ ਦਾ, ਅੱਠਵਾਂ ਬੈਰੁਜ਼ ਦਾ, ਨੌਵਾਂ ਸੁਨਹਿਲੇ ਦਾ, ਦੱਸਵਾਂ ਹਰੇ ਅਕੀਕ ਦਾ, ਗਿਆਰਵਾਂ ਜ਼ੁਰਕਨ ਦਾ ਬਾਰ੍ਹਵਾਂ ਕਟਹਲੇ ਦਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪੰਜਵੀਂ ਸੁਲੇਮਾਨੀ ਸੰਗਮਰਮਰ, ਛੇਵਾਂ ਅਕੀਕ ਦੀ, ਸੱਤਵੀ ਜ਼ਬਰਜਦ ਦੀ, ਅੱਠਵੀ ਬੈਰੂਜ ਦੀ, ਨੌਵੀ ਸੁਨਹਿਲੇ ਦੀ, ਦਸਵੀ ਹਰੇ ਅਕੀਕ ਦੀ, ਗਿਆਰ੍ਹਵੀ ਜ਼ਰਕਨ ਦੀ, ਬਾਰ੍ਹਵੀ ਕਟਹਲੇ ਦੀ।
Punjabi Bible 2016 - ਪਵਿੱਤਰ ਬਾਈਬਲ O.V.
ਪੰਜਵੀ ਸੁਲੇਮਾਨੀ ਦੀ, ਛੇਵੀਂ ਲਾਲ ਅਕੀਕ ਦੀ, ਸੱਤਵੀਂ ਜ਼ਬਰਜਦ ਦੀ, ਅੱਠਵੀਂ ਬੈਰੂਜ ਦੀ ਨੌਵੀਂ ਸੁਨਹਿਲੇ ਦੀ, ਦੱਸਵੀਂ ਹਰੇ ਅਕੀਕ ਦੀ, ਗਿਆਰ੍ਹਵੀਂ ਜ਼ਰਕਨ ਦੀ ਬਾਰ੍ਹਵੀ ਕਟਹਲੇ ਦੀ
Punjabi ERV
ਚੌਥਾ ਪੰਨੇ ਦਾ, ਪੰਜਵਾਂ ਸੁਲੇਮਾਨੀ ਦਾ, ਛੇਵਾਂ ਲਾਲ ਅਕੀਕ ਦਾ, ਸੱਤਵਾਂ ਜ਼ੁਬਰਜ਼ਦ੍ਦ ਦਾ, ਅਠਵਾਂ ਬੈਰੁਜ਼ ਦਾ, ਨੌਵਾਂ ਸੁਨਹਿਲੇ ਦਾ, ਦੱਸਵਾਂ ਹਰੇ ਅਕੀਕ ਦਾ, ਗਿਆਰਵਾਂ ਜ਼ੁਰਕਨ ਦਾ ਬਾਰ੍ਹਵਾਂ ਕਟਹਲੇ ਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੰਜਵੀਂ ਸੁਲੇਮਾਨੀ ਦੀ, ਛੇਵੀਂ ਲਾਲ ਅਕੀਕ ਦੀ, ਸੱਤਵੀਂ ਜ਼ਬਰਜਦ ਦੀ, ਅੱਠਵੀਂ ਬੈਰੂਜ ਦੀ, ਨੌਵੀਂ ਸੁਨਹਿਲੇ ਦੀ, ਦਸਵੀਂ ਹਰੇ ਅਕੀਕ ਦੀ, ਗਿਆਰ੍ਹਵੀਂ ਜ਼ਕਰਨ ਦੀ, ਬਾਰ੍ਹਵੀਂ ਕਟਹਲੇ ਦੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پن جیویں عقِیق دی چھیویں لعل دی ستویں سُنہلے پتّھر دی اٹھویں فیروزے دی نَوِیں زبرجد دی دسویں یمنی دی یاروِیں سنگِ سُنبلی دی۔ بارویں یاقُوت دی۔
Punjabi Standard Bible (Punjabi Standard Bible) 2023
ਪੰਜਵੀਂ ਸੁਲੇਮਾਨੀ ਨਾਲ, ਛੇਵੀਂ ਲਾਲ ਅਕੀਕ ਨਾਲ, ਸੱਤਵੀਂ ਜ਼ਬਰਜਦ ਨਾਲ, ਅੱਠਵੀਂ ਬੈਰੂਜ ਨਾਲ, ਨੌਂਵੀਂ ਸੁਨਿਹਲੇ ਨਾਲ, ਦਸਵੀਂ ਹਰੇ ਅਕੀਕ ਨਾਲ, ਗਿਆਰਵੀਂ ਜ਼ਰਕਨ ਨਾਲ ਅਤੇ ਬਾਰਵੀਂ ਕਟਹਲੇ ਨਾਲ।