Revelation 21:24 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਦੁਨੀਆਂ ਦੀਆਂ ਕੌਮਾਂ ਲੇਲੇ ਦੁਆਰਾ ਦਿੱਤੀ ਹੋਈ ਰੌਸ਼ਨੀ ਦੁਆਰਾ ਤੁਰਨ ਫਿਰਨਗੀਆਂ। ਧਰਤੀ ਦੇ ਰਾਜੇ ਸ਼ਹਿਰ ਵਿੱਚ ਆਪਣੀ ਮਹਿਮਾ ਲੈ ਕੇ ਆਉਣਗੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਰਾਸ਼ਟਰ ਉਸਦੀ ਰੌਸ਼ਨੀ ਵਿੱਚ ਚੱਲਣਗੇ, ਅਤੇ ਧਰਤੀ ਦੇ ਰਾਜੇ ਆਪਣੀ ਸ਼ਾਨ ਨੂੰ ਇਸ ਵਿੱਚ ਲਿਆਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕੌਮਾਂ ਉਹ ਦੇ ਚਾਨਣੇ ਦੇ ਆਸਰੇ ਫਿਰਨਗੀਆਂ ਅਤੇ ਧਰਤੀ ਤੇ ਰਾਜੇ ਆਪਣੀ ਸ਼ਾਨ ਓਸ ਵਿੱਚ ਲਿਆਉਣਗੇ
Punjabi ERV
ਦੁਨੀਆਂ ਦੀਆਂ ਕੌਮਾਂ ਲੇਲੇ ਦੁਆਰਾ ਦਿੱਤੀ ਹੋਈ ਰੌਸ਼ਨੀ ਦੁਆਡ਼ਾ ਫ਼ਿਰਨ ਤੁਰਨਗੇ। ਧਰਤੀ ਦੇ ਰਾਜੇ ਸ਼ਹਿਰ ਵਿੱਚ ਆਪਣੀ ਮਹਿਮਾ ਲੈਕੇ ਆਉਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕੌਮਾਂ ਉਹ ਦੇ ਚਾਨਣ ਦੇ ਆਸਰੇ ਫਿਰਨਗੀਆਂ ਅਤੇ ਧਰਤੀ ਦੇ ਰਾਜੇ ਆਪਣਾ ਪ੍ਰਤਾਪ ਉਸ ਵਿੱਚ ਲਿਆਉਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے قوماں اوہدی روشنی وِچ ٹُرن پِھرن گِیاں۔ تے زمین دے بادشاہ اپنی شان شوکت دا سامان اوہدے وِچ لیاؤن گے۔
Punjabi Standard Bible (Punjabi Standard Bible) 2023
ਕੌਮਾਂ ਇਸ ਦੇ ਚਾਨਣ ਵਿੱਚ ਚੱਲਣਗੀਆਂ ਅਤੇ ਧਰਤੀ ਦੇ ਰਾਜੇ ਆਪਣੀ ਸ਼ਾਨ ਇਸ ਵਿੱਚ ਲਿਆਉਣਗੇ।