Revelation 21:25 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਹਿਰ ਦੇ ਦਰਵਾਜ਼ੇ ਕਿਸੇ ਵੀ ਦਿਨ ਬੰਦ ਨਹੀਂ ਕੀਤੇ ਜਾਣਗੇ ਕਿਉਂਕਿ ਉੱਥੇ ਰਾਤ ਹੈ ਹੀ ਨਹੀਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਦੇ ਦਰਵਾਜ਼ੇ ਕਦੇ ਬੰਦ ਨਾ ਹੋਣਗੇ, ਅਤੇ ਉੱਥੇ ਕਦੇ ਰਾਤ ਨਾ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਦਰਵੱਜੇ ਦਿਨ ਨੂੰ ਕਦੇ ਬੰਦ ਨਾ ਹੋਣਗੇ ਕਿਉਂ ਜੋ ਰਾਤ ਤਾਂ ਉੱਥੇ ਹੋਣੀ ਹੀ ਨਹੀਂ
Punjabi ERV
ਸ਼ਹਿਰ ਦੇ ਦਰਵਾਜ਼ੇ ਕਿਸੇ ਵੀ ਦਿਨ ਬੰਦ ਨਹੀਂ ਕੀਤੇ ਜਾਣਗੇ ਕਿਉਂਕਿ ਉਥੇ ਰਾਤ ਹੈ ਹੀ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੇ ਦਰਵਾਜ਼ੇ ਦਿਨ ਨੂੰ ਕਦੇ ਬੰਦ ਨਾ ਹੋਣਗੇ ਕਿਉਂ ਜੋ ਰਾਤ ਤਾਂ ਉੱਥੇ ਹੋਣੀ ਹੀ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے پھاٹک دِنے کدی بند نا ہون گے۔ (تے اوتھے رات نا ہوئے گی۔)
Punjabi Standard Bible (Punjabi Standard Bible) 2023
ਦਿਨੇ ਇਸ ਦੇ ਫਾਟਕ ਕਦੇ ਬੰਦ ਨਾ ਹੋਣਗੇ ਅਤੇ ਉੱਥੇ ਰਾਤ ਕਦੇ ਨਾ ਹੋਵੇਗੀ।