Revelation 21:27 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਕੋਈ ਵੀ ਨਾਪਾਕ ਚੀਜ਼ ਕਦੇ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਗੀ ਕੋਈ ਵੀ ਵਿਅਕਤੀ ਜਿਹੜਾ ਸ਼ਰਮਿੰਦਗੀ ਭਰੀਆਂ ਗੱਲਾਂ ਕਰਦਾ ਹੈ ਜਾਂ ਝੂਠ ਬੋਲਦਾ ਹੈ ਕਦੇ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਗਾ। ਸਿਰਫ਼ ਉਹੀ ਲੋਕ ਸ਼ਹਿਰ ਵਿੱਚ ਦਾਖਲ ਹੋਣਗੇ ਜਿਨ੍ਹਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੁਸਤਕ ਵਿੱਚ ਲਿਖੇ ਹੋਏ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੋਈ ਵੀ ਅਸ਼ੁੱਧ ਵਸਤੂ ਜਾਂ ਘਿਣਾਉਣੇ ਕੰਮ ਕਰਨ ਵਾਲਾ ਝੂਠੇ ਕੰਮ ਕਰਨ ਵਾਲਾ ਉਸ ਵਿੱਚ ਕਦੇ ਨਾ ਵੜੇਗਾ, ਪਰ ਸਿਰਫ ਉਹ ਹੀ ਜਿਨ੍ਹਾਂ ਦੇ ਨਾਮ ਲੇਲੇ ਦੀ ਜੀਵਨ ਦੀ ਕਿਤਾਬ ਵਿੱਚ ਲਿਖੇ ਹੋਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਕੋਈ ਅਪਵਿੱਤਰ ਵਸਤ ਯਾ ਕੋਈ ਘਿਣਾਉਣਾ ਅਤੇ ਝੂਠਾ ਕੰਮ ਕਰਨ ਵਾਲਾ ਓਸ ਵਿੱਚ ਕਦੇ ਨਾ ਵੜੇਗਾ ਪਰ ਨਿਰੇ ਓਹ ਜਿਹੜੇ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਲਿਖੇ ਹੋਏ ਹਨ ।।
Punjabi ERV
ਕੋਈ ਵੀ ਨਾਪਾਕ ਚੀਜ਼ ਕਦੇ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਗੀ ਕੋਈ ਵੀ ਵਿਅਕਤੀ ਜਿਹਡ਼ਾ ਸ਼ਰਮਿੰਦਗੀ ਭਰੀਆਂ ਗੱਲਾਂ ਕਰਦਾ ਹੈ ਜਾਂ ਝੂਠ ਬੋਲਦਾ ਹੈ ਕਦੇ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਗਾ। ਸਿਰਫ਼ ਉਹੀ ਲੋਕ ਸ਼ਹਿਰ ਵਿੱਚ ਦਾਖਲ ਹੋਣਗੇ ਜਿਨ੍ਹਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੁਸਤਕ ਵਿੱਚ ਲਿਖੇ ਹੋਏ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਕੋਈ ਅਪਵਿੱਤਰ ਵਸਤ ਜਾਂ ਕੋਈ ਘਿਣਾਉਣੇ ਕੰਮ ਕਰਨ ਵਾਲਾ ਅਤੇ ਝੂਠਾ ਕੰਮ ਕਰਨ ਵਾਲਾ ਉਸ ਵਿੱਚ ਕਦੇ ਨਾ ਵੜੇਗਾ ਪਰ ਕੇਵਲ ਉਹ ਜਿਹਨਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਲਿਖੇ ਹੋਏ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے وِچ کوئی پلِیت شے یا کوئی جَنا جیہڑا گندا کمّ کر دا یا جُھوٹھیاں گلّاں گھڑدا اے۔ کدی داخل نا ہوئے گا۔ سگوں اوہ ای داخل ہون گے جِنہاں دے ناں لیلے دی زِندگی دی کتاب وِچ لِکھے ہوئے نیں۔
Punjabi Standard Bible (Punjabi Standard Bible) 2023
ਅਤੇ ਕੋਈ ਅਸ਼ੁੱਧ ਵਸਤ, ਘਿਰਣਾਯੋਗ ਕੰਮ ਕਰਨ ਵਾਲਾ ਅਤੇ ਝੂਠ ਇਸ ਵਿੱਚ ਪ੍ਰਵੇਸ਼ ਨਾ ਕਰੇਗਾ, ਪਰ ਕੇਵਲ ਉਹੀ ਜਿਨ੍ਹਾਂ ਦੇ ਨਾਮ ਲੇਲੇ ਦੇ ਜੀਵਨ ਦੀ ਪੁਸਤਕ ਵਿੱਚ ਲਿਖੇ ਹੋਏ ਹਨ।