Revelation 21:3 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤਖਤ ਵੱਲੋਂ ਆਉਂਦੀ ਇੱਕ ਉੱਚੀ ਅਵਾਜ਼ ਸੁਣੀ। ਅਵਾਜ਼ ਨੇ ਆਖਿਆ, “ਹੁਣ ਪਰਮੇਸ਼ੁਰ ਦਾ ਘਰ ਲੋਕਾਂ ਦੇ ਨਾਲ ਹੈ। ਉਹ ਉਨ੍ਹਾਂ ਦੇ ਨਾਲ ਹੋਵੇਗਾ। ਉਹ ਉਸ ਦੇ ਲੋਕ ਹੋਣਗੇ। ਪਰਮੇਸ਼ੁਰ ਖੁਦ ਉਨ੍ਹਾਂ ਦੇ ਨਾਲ ਰਹੇਗਾ ਅਤੇ ਉਨ੍ਹਾਂ ਦਾ ਪਰਮੇਸ਼ੁਰ ਹੋਵੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਸਿੰਘਾਸਣ ਤੋਂ ਇੱਕ ਉੱਚੀ ਆਵਾਜ਼ ਇਹ ਆਖਦੀ ਹੋਈ ਸੁਣੀ, “ਵੇਖੋ! ਪਰਮੇਸ਼ਵਰ ਦੇ ਰਹਿਣ ਦੀ ਜਗ੍ਹਾ ਹੁਣ ਲੋਕਾਂ ਦੇ ਵਿੱਚਕਾਰ ਹੈ, ਅਤੇ ਪਰਮੇਸ਼ਵਰ ਉਹਨਾਂ ਦੇ ਨਾਲ ਰਹਿਣਗੇ। ਅਤੇ ਉਹ ਪਰਮੇਸ਼ਵਰ ਦੇ ਲੋਕ ਹੋਣਗੇ, ਅਤੇ ਪਰਮੇਸ਼ਵਰ ਆਪ ਉਹਨਾਂ ਦਾ ਪਰਮੇਸ਼ਵਰ ਹੋ ਕੇ ਉਹਨਾਂ ਦੇ ਨਾਲ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਭਈ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਓਹਨਾਂ ਨਾਲ ਡੇਰਾ ਕਰੇਗਾ ਅਤੇ ਓਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਓਹਨਾਂ ਦਾ ਪਰਮੇਸ਼ੁਰ ਹੋ ਕੇ ਓਹਨਾਂ ਦੇ ਨਾਲ ਰਹੇਗਾ
Punjabi ERV
ਮੈਂ ਤਖਤ ਵੱਲੋਂ ਆਉਂਦੀ ਇੱਕ ਉੱਚੀ ਅਵਾਜ਼ ਸੁਣੀ। ਅਵਾਜ਼ ਨੇ ਆਖਿਆ, "ਹੁਣ ਪਰਮੇਸ਼ੁਰ ਦਾ ਘਰ ਲੋਕਾਂ ਦੇ ਨਾਲ ਹੈ। ਉਹ ਉਨ੍ਹਾਂ ਦੇ ਨਾਲ ਹੋਵੇਗਾ। ਉਹ ਉਸ ਦੇ ਲੋਕ ਹੋਣਗੇ। ਪਰਮੇਸ਼ੁਰ ਖੁਦ ਉਨ੍ਹਾਂ ਦੇ ਨਾਲ ਰਹੇਗਾ ਅਤੇ ਉਨ੍ਹਾਂ ਦਾ ਪਰਮੇਸ਼ੁਰ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر مَیں کِسے نُوں تخت وِچوں اُچّی اواز نال ایہہ آکھدیاں سُنیا۔ پئی ویکھو خُدا دا تنبُو بندیاں دے وِچ اے۔ اوہ اوہناں دے نال تنبُو لائے گا۔ تے اوہ اوہدے لوک ہون گے۔ تے اوہ آپ اوہناں دے نال رہے گا۔ تے اوہناں دا خُدا ہوئے گا۔
Punjabi Standard Bible (Punjabi Standard Bible) 2023
ਫਿਰ ਮੈਂ ਸਿੰਘਾਸਣ ਤੋਂ ਇੱਕ ਉੱਚੀ ਅਵਾਜ਼ ਇਹ ਕਹਿੰਦੇ ਸੁਣੀ, “ਵੇਖ, ਪਰਮੇਸ਼ਰ ਦਾ ਡੇਰਾ ਮਨੁੱਖਾਂ ਵਿਚਕਾਰ ਹੈ ਅਤੇ ਉਹ ਉਨ੍ਹਾਂ ਨਾਲ ਵਾਸ ਕਰੇਗਾ। ਉਹ ਉਸ ਦੇ ਲੋਕ ਹੋਣਗੇ ਅਤੇ ਪਰਮੇਸ਼ਰ ਉਨ੍ਹਾਂ ਦੇ ਨਾਲ ਰਹੇਗਾ ਅਤੇ ਉਹ ਆਪ ਉਨ੍ਹਾਂ ਦਾ ਪਰਮੇਸ਼ਰ ਹੋਵੇਗਾ।