Revelation 21:7 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵੀ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਹ ਇਸ ਸਭ ਕੁਝ ਨੂੰ ਪ੍ਰਾਪਤ ਕਰੇਗਾ। ਅਤੇ ਮੈਂ ਉਸਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਿਕਾਰੀ ਹੋਵੇਗਾ, ਅਤੇ ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਗਾ ਅਤੇ ਉਹ ਮੇਰੇ ਬੱਚੇ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਕਾਰੀ ਹੋਵੇਗਾ ਅਤੇ ਮੈਂ ਉਹ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤ੍ਰ ਹੋਵੇਗਾ
Punjabi ERV
ਜਿਹਡ਼ਾ ਵੀ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਹ ਇਸ ਸਭ ਕੁਝ ਨੂੰ ਪ੍ਰਾਪਤ ਕਰੇਗਾ। ਅਤੇ ਮੈਂ ਉਸਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਿਕਾਰੀ ਹੋਵੇਗਾ ਅਤੇ ਮੈਂ ਉਹ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا جِتّے اوہ ای ایہناں شیواں دا وارث ہوئے گا۔ تے مَیں اوہدا خُدا ہوواں گا۔ تے اوہ میرا پُتر ہوئے گا۔
Punjabi Standard Bible (Punjabi Standard Bible) 2023
ਜਿਹੜਾ ਜਿੱਤੇਗਾ ਉਹ ਸਭਨਾਂ ਵਸਤਾਂ ਦਾ ਵਾਰਸ ਹੋਵੇਗਾ; ਮੈਂ ਉਸ ਦਾ ਪਰਮੇਸ਼ਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ।