Revelation 22:1 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਨੂੰ ਦੂਤ ਨੇ ਜੀਵਨ ਦੇ ਜਲ ਦਾ ਦਰਿਆ ਵਿਖਾਇਆ। ਨਦੀ ਬਲੌਰ ਵਾਂਗ ਚਮਕ ਰਹੀ ਸੀ। ਇਹ ਨਦੀ ਪਰਮੇਸ਼ੁਰ ਦੇ ਅਤੇ ਲੇਲੇ ਦੇ ਤਖਤ ਤੋਂ ਵੱਗਦੀ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਸਵਰਗਦੂਤ ਨੇ ਮੈਨੂੰ ਜੀਵਨ ਦੇ ਜਲ ਦੀ ਨਦੀ ਵਿਖਾਈ, ਜੋ ਬਲੌਰ ਵਾਂਗ ਸਾਫ਼ ਅਤੇ ਜੋ ਪਰਮੇਸ਼ਵਰ ਅਤੇ ਲੇਲੇ ਦੇ ਸਿੰਘਾਸਣ ਦੇ ਵਿੱਚਕਾਰੋ ਨਿਕਲਦੀ ਸੀ,
Punjabi Bible 2016 - ਪਵਿੱਤਰ ਬਾਈਬਲ O.V.
ਓਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਙੁ ਉੱਜਲ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ ਓਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ
Punjabi ERV
ਫ਼ੇਰ ਮੈਨੂੰ ਦੂਤ ਨੇ ਜੀਵਨ ਦੇ ਜਲ ਦਾ ਦਰਿਆ ਵਿਖਾਇਆ। ਨਦੀ ਬਲੌਰ ਵਾਂਗ ਚਮਕ ਰਹੀ ਸੀ। ਇਹ ਨਦੀ ਪਰਮੇਸ਼ੁਰ ਦੇ ਅਤੇ ਲੇਲੇ ਦੇ ਤਖਤ ਤੋਂ ਵਗਦੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਗੂੰ ਸਾਫ਼ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ, ਉਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوس مَینُوں بلّور وانگر چمکدا ہویا حیاتی دے پانی دا اِک دریا وکھایا جیہڑا خُدا تے لیلے دے تخت وِچوں نِکل کے اوس شہر دی سڑک دے وِچ پیا وگدا سی۔
Punjabi Standard Bible (Punjabi Standard Bible) 2023
ਫਿਰ ਸਵਰਗਦੂਤ ਨੇ ਮੈਨੂੰ ਬਲੌਰ ਵਾਂਗ ਚਮਕਦੀ ਹੋਈ ਜੀਵਨ-ਜਲ ਦੀ ਨਦੀ ਵਿਖਾਈ ਜਿਹੜੀ ਲੇਲੇ ਦੇ ਅਤੇ ਪਰਮੇਸ਼ਰ ਦੇ ਸਿੰਘਾਸਣ ਤੋਂ ਨਿੱਕਲਦੀ ਸੀ