Revelation 22:10 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਦੂਤ ਨੇ ਮੈਨੂੰ ਕਿਹਾ, “ਇਸ ਪੁਸਤਕ ਦੇ ਅਗੰਮ ਵਾਕ ਦੇ ਬਚਨਾਂ ਨੂੰ ਗੁਪਤ ਨਾ ਰੱਖ। ਇਨ੍ਹਾਂ ਗੱਲਾਂ ਦੇ ਵਾਪਰਨ ਦਾ ਸਮਾਂ ਬਹੁਤ ਨੇੜੇ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਸਨੇ ਮੈਨੂੰ ਆਖਿਆ, “ਇਸ ਪੋਥੀ ਦੀ ਭਵਿੱਖਬਾਣੀਆ ਦੀਆ ਗੱਲਾਂ ਉੱਤੇ ਮੋਹਰ ਨਾ ਲਗਾ, ਕਿਉਂਕਿ ਸਮਾਂ ਨੇੜੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਸ ਮੈਨੂੰ ਆਖਿਆ ਭਈ ਇਸ ਪੋਥੀ ਦੇ ਅੰਗਮ ਵਾਕ ਦੀਆਂ ਬਾਣੀਆਂ ਉੱਤੇ ਮੋਹਰ ਨਾ ਲਾ ਕਿਉਂ ਜੋ ਸਮਾ ਨੇੜੇ ਹੈ!
Punjabi ERV
ਫ਼ਿਰ ਦੂਤ ਨੇ ਮੈਨੂੰ ਕਿਹਾ, "ਇਸ ਪੁਸਤਕ ਦੇ ਅਗੰਮ ਵਾਕ ਦੇ ਬਚਨਾਂ ਨੂੰ ਗੁਪਤ ਨਾ ਰਖ। ਇਨ੍ਹਾਂ ਗੱਲਾਂ ਦੇ ਵਾਪਰਨ ਦਾ ਸਮਾਂ ਬਹੁਤ ਨੇਡ਼ੇ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਮੈਨੂੰ ਆਖਿਆ ਕਿ ਇਸ ਪੋਥੀ ਦੇ ਅਗੰਮ ਵਾਕ ਦੀਆਂ ਬਾਣੀਆਂ ਉੱਤੇ ਮੋਹਰ ਨਾ ਲਾ, ਕਿਉਂ ਜੋ ਸਮਾਂ ਨੇੜੇ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوس مَینُوں آکھیا ایس کتاب دی نبُوّت دِیاں گلّاں اُتّے مُہر نا لا۔ کیوں جو ویلا نیڑے آگیا اے۔
Punjabi Standard Bible (Punjabi Standard Bible) 2023
ਫਿਰ ਉਸ ਨੇ ਮੈਨੂੰ ਕਿਹਾ, “ਇਸ ਪੁਸਤਕ ਦੇ ਭਵਿੱਖਬਾਣੀ ਦੇ ਵਚਨਾਂ ਨੂੰ ਮੋਹਰਬੰਦ ਨਾ ਕਰ, ਕਿਉਂਕਿ ਸਮਾਂ ਨੇੜੇ ਹੈ।