Revelation 22:12 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
“ਸੁਣੋ। ਮੈਂ ਬਹੁਤ ਛੇਤੀ ਆ ਰਿਹਾ ਹਾਂ। ਮੈਂ ਆਪਣੇ ਨਾਲ ਇਨਾਮ ਲਿਆਵਾਂਗਾ। ਮੈਂ ਹਰੇਕ ਵਿਅਕਤੀ ਨੂੰ ਉਸ ਦੇ ਕੀਤੇ ਦਾ ਫ਼ਲ ਦੇਵਾਂਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਵੇਖੋ, ਮੈਂ ਜਲਦੀ ਆਉਂਦਾ ਹਾਂ! ਮੇਰਾ ਇਨਾਮ ਮੇਰੇ ਕੋਲ ਹੈ, ਮੈ ਹਰ ਇੱਕ ਆਦਮੀ ਨੂੰ ਉਸਦੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਮੈਂ ਛੇਤੀ ਆਉਂਦਾ ਹਾਂ ਅਤੇ ਫਲ ਮੇਰੇ ਕੋਲ ਹੈ ਭਈ ਮੈਂ ਹਰੇਕ ਨੂੰ ਜਿਹਾ ਜਿਸ ਦਾ ਕੰਮ ਹੈ ਤਿਹਾ ਉਹ ਨੂੰ ਬਦਲਾ ਦਿਆਂ
Punjabi ERV
ਸੁਣੋ। ਮੈਂ ਬਹੁਤ ਛੇਤੀ ਆ ਰਿਹਾ ਹਾਂ। ਮੈਂ ਆਪਣੇ ਨਾਲ ਇਨਾਮ ਲਿਆਵਾਂਗਾ। ਮੈਂ ਹਰੇਕ ਵਿਅਕਤੀ ਨੂੰ ਉਸਦੇ ਕੀਤੇ ਦਾ ਫ਼ਲ ਦੇਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਮੈਂ ਛੇਤੀ ਆਉਂਦਾ ਹਾਂ ਅਤੇ ਹਰੇਕ ਮਨੁੱਖ ਨੂੰ ਉਸ ਦੇ ਕੰਮਾਂ ਅਨੁਸਾਰ ਦੇਣ ਲਈ ਫਲ ਮੇਰੇ ਕੋਲ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ویکھ مَیں چھیتی آؤن والا آں تے ہر اِک دے کمّاں دے سببّوں بدلہ دینا میرے کول اے۔
Punjabi Standard Bible (Punjabi Standard Bible) 2023
“ਵੇਖ, ਮੈਂ ਛੇਤੀ ਆ ਰਿਹਾ ਹਾਂ ਅਤੇ ਹਰੇਕ ਨੂੰ ਉਸ ਦੇ ਕੰਮ ਦੇ ਅਨੁਸਾਰ ਦੇਣ ਲਈ ਪ੍ਰਤਿਫਲ ਮੇਰੇ ਕੋਲ ਹੈ।