Revelation 22:13 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਅਲਫ਼ਾ ਤੇ ਉਮੇਗਾ ਹਾਂ, ਪਹਿਲਾ ਤੇ ਆਖਰੀ, ਆਦਿ ਤੇ ਅੰਤ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਅਲਫਾ ਅਤੇ ਓਮੇਗਾ ਹਾਂ, ਅਤੇ ਪਹਿਲਾਂ ਅਤੇ ਪਿਛਲਾ, ਸ਼ੁਰੂਆਤ ਅਤੇ ਅੰਤ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਅਲਫਾ ਅਤੇ ਓਮੇਗਾ, ਪਹਿਲਾ ਅਤੇ ਪਿਛਲਾ, ਆਦ ਅਤੇ ਅੰਤ ਹਾਂ
Punjabi ERV
ਮੈਂ ਅਲਫ਼ਾ ਤੇ ਉਮੇਗਾ ਹਾਂ, ਪਹਿਲਾ ਤੇ ਆਖਰੀ, ਆਦਿ ਤੇ ਅੰਤ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਅਲਫਾ ਅਤੇ ਓਮੇਗਾ, ਪਹਿਲਾ ਅਤੇ ਪਿਛਲਾ, ਆਦ ਅਤੇ ਅੰਤ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں الفا تے اومیگا اوّل تے اخِیر۔ شُروع تے چھیکڑ آں۔
Punjabi Standard Bible (Punjabi Standard Bible) 2023
ਮੈਂ ਅਲਫਾ ਅਤੇ ਓਮੇਗਾ, ਪਹਿਲਾ ਅਤੇ ਆਖਰੀ, ਆਦ ਅਤੇ ਅੰਤ ਹਾਂ।