Revelation 22:14 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਹ ਲੋਕ ਜਿਨ੍ਹਾਂ ਨੇ ਆਪਣੇ ਚੋਲੇ ਧੋਤੇ ਹਨ, ਸੁਭਾਗੇ ਹੋਣਗੇ। ਉਨ੍ਹਾਂ ਨੂੰ ਜੀਵਨ ਦੇ ਰੁੱਖ ਦਾ ਫ਼ਲ ਖਾਣ ਦਾ ਇਖਤਿਆਰ ਹੋਵੇਗਾ। ਉਹ ਬੂਹਿਆਂ ਰਾਹੀਂ ਸ਼ਹਿਰ ਵਿੱਚ ਦਾਖਿਲ ਹੋਣਗੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੁਬਾਰਕ ਹਨ ਉਹ ਜਿਹੜੇ ਆਪਣੇ ਬਸਤਰ ਧੋ ਲੈਂਦੇ ਹਨ, ਉਹਨਾਂ ਨੂੰ ਜੀਵਨ ਦੇ ਦਰੱਖਤ ਉੱਤੇ ਹੱਕ ਹੋਵੇ ਅਤੇ ਉਹ ਦਰਵਾਜ਼ਿਆਂ ਰਾਹੀ ਉਸ ਸ਼ਹਿਰ ਵਿੱਚ ਪਰਵੇਸ਼ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਧੰਨ ਓਹ ਜਿਹੜੇ ਆਪਣੇ ਬਸਤ੍ਰ ਧੋ ਲੈਂਦੇ ਹਨ ਭਈ ਓਹਨਾਂ ਨੂੰ ਜੀਵਨ ਦੇ ਬਿਰਛ ਦੇ ਉੱਤੇ ਹੱਕ ਹੋਵੇ ਅਤੇ ਓਹ ਦਰਵੱਜਿਆਂ ਥਾਣੀਂ ਓਸ ਨਗਰੀ ਦੇ ਅੰਦਰ ਜਾਣ
Punjabi ERV
"ਉਹ ਲੋਕ ਜਿਨ੍ਹਾਂ ਨੇ ਆਪਣੇ ਚੋਲੇ ਧੋਤੇ ਹਨ, ਸੁਭਾਗੇ ਹੋਣਗੇ। ਉਨ੍ਹਾਂ ਨੂੰ ਜੀਵਨ ਦੇ ਰੁੱਖ ਦਾ ਫ਼ਲ ਖਾਣ ਦਾ ਇਖਤਿਆਰ ਹੋਵੇਗਾ। ਉਹ ਬੂਹਿਆਂ ਰਾਹੀਂ ਸ਼ਹਿਰ ਵਿੱਚ ਦਾਖਿਲ ਹੋਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧੰਨ ਉਹ ਜਿਹੜੇ ਆਪਣੇ ਬਸਤਰ ਧੋ ਲੈਂਦੇ ਹਨ ਭਈ ਉਹਨਾਂ ਨੂੰ ਜੀਵਨ ਦੇ ਬਿਰਛ ਦੇ ਉੱਤੇ ਹੱਕ ਹੋਵੇ ਅਤੇ ਉਹ ਦਰਵਾਜਿਆਂ ਰਾਹੀਂ ਉਸ ਨਗਰੀ ਦੇ ਅੰਦਰ ਜਾਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مُبارک نیں اوہ جیہڑے اپنے کپڑے دھوندے نیں۔ کیوں جو زِندگی دے بُوٹے کول آؤن دا اختیار پان گے تے اوہناں پھاٹکاں توں شہر وِچ داخل ہون گے۔
Punjabi Standard Bible (Punjabi Standard Bible) 2023
“ਧੰਨ ਹਨ ਉਹ ਜਿਹੜੇ ਆਪਣੇ ਵਸਤਰਾਂ ਨੂੰ ਧੋ ਲੈਂਦੇ ਹਨ; ਉਹ ਜੀਵਨ ਦੇ ਰੁੱਖ ਦੇ ਅਧਿਕਾਰੀ ਹੋਣਗੇ ਅਤੇ ਫਾਟਕਾਂ ਰਾਹੀਂ ਨਗਰੀ ਵਿੱਚ ਪ੍ਰਵੇਸ਼ ਕਰਨਗੇ।