Revelation 22:16 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ, ਯਿਸੂ ਨੇ ਕਲੀਸਿਯਾ ਨੂੰ ਇਹ ਗੱਲਾਂ ਦੱਸਣ ਲਈ ਆਪਣੇ ਦੂਤ ਭੇਜਦਾ ਹਾਂ। ਮੈਂ ਦਾਊਦ ਦੇ ਪਰਿਵਾਰ ਦੀ ਔਲਾਦ ਹਾਂ। ਮੈਂ ਸਵੇਰ ਦਾ ਚਮਕਦਾ ਸਿਤਾਰਾ ਹਾਂ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੈਂ, ਯਿਸ਼ੂ, ਆਪਣੇ ਦੂਤ ਨੂੰ ਕਲੀਸਿਆਵਾਂ ਦੇ ਕੋਲ ਇਨ੍ਹਾਂ ਗੱਲਾਂ ਦੀ ਗਵਾਹੀ ਦੇਣ ਭੇਜਿਆ ਹੈ। ਮੈਂ ਦਾਵੀਦ ਦੀ ਜੜ੍ਹ ਅਤੇ ਅੰਸ ਹਾਂ, ਅਤੇ ਸਵੇਰ ਦਾ ਚਮਕਦਾ ਹੋਇਆ ਤਾਰਾ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਯਿਸੂ ਨੇ ਕਲੀਸਿਯਾਂ ਦੇ ਲਈ ਇਨ੍ਹਾਂ ਗੱਲਾਂ ਦੀ ਸਾਖੀ ਦੇਣ ਨੂੰ ਤੁਹਾਡੇ ਕੋਲ ਆਪਣਾ ਦੂਤ ਘੱਲਿਆ ਹੈ। ਮੈਂ ਦਾਊਦ ਦੀ ਜੜ੍ਹ ਅਤੇ ਅੰਸ ਹਾਂ। ਮੈਂ ਸਵੇਰ ਦਾ ਉੱਜਲ ਤਾਰਾ ਹਾਂ।।
Punjabi ERV
"ਮੈਂ, ਯਿਸੂ ਨੇ ਕਲੀਸਿਯਾ ਨੂੰ ਇਹ ਗੱਲਾਂ ਦੱਸਣ ਲਈ ਆਪਣੇ ਦੂਤ ਭੇਜਦਾ ਹਾਂ। ਮੈਂ ਦਾਊਦ ਦੇ ਪਰਿਵਾਰ ਦੀ ਔਲਾਦ ਹਾਂ। ਮੈਂ ਸਵੇਰ ਦਾ ਚਮਕਦਾ ਸਿਤਾਰਾ ਹਾਂ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਯਿਸੂ ਨੇ ਕਲੀਸਿਯਾਵਾਂ ਦੇ ਲਈ ਇਨ੍ਹਾਂ ਗੱਲਾਂ ਦੀ ਗਵਾਹੀ ਦੇਣ ਨੂੰ ਤੁਹਾਡੇ ਕੋਲ ਆਪਣਾ ਦੂਤ ਭੇਜਿਆ ਹੈ। ਮੈਂ ਦਾਊਦ ਦੀ ਜੜ੍ਹ ਅਤੇ ਅੰਸ ਹਾਂ। ਮੈਂ ਸਵੇਰ ਦਾ ਚਮਕਦਾ ਤਾਰਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں یِسُوع اپنا فرِشتہ ایس لئی گھلّیا۔ پئی کلِیسیاواں دی بابت تُہاڈے اگّے ایہناں گلّاں دی گواہی دے۔ مَیں داؤد دی اصل تے نسل تے صُبح دا چمکدا ہویا تارا ہاں۔
Punjabi Standard Bible (Punjabi Standard Bible) 2023
“ਮੈਂ ਯਿਸੂ ਨੇ ਆਪਣੇ ਦੂਤ ਨੂੰ ਇਸ ਲਈ ਭੇਜਿਆ ਕਿ ਉਹ ਤੁਹਾਨੂੰ ਕਲੀਸਿਆਵਾਂ ਨਾਲ ਸੰਬੰਧਤ ਇਨ੍ਹਾਂ ਗੱਲਾਂ ਦੀ ਗਵਾਹੀ ਦੇਵੇ। ਮੈਂ ਦਾਊਦ ਦੀ ਜੜ੍ਹ ਅਤੇ ਸੰਤਾਨ ਅਤੇ ਚਮਕਦਾ ਹੋਇਆ ਸਵੇਰ ਦਾ ਤਾਰਾ ਹਾਂ।”