Revelation 22:20 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਹੀ ਹੈ ਜਿਹੜਾ ਆਖਦਾ ਹੈ ਕਿ ਇਹ ਸਾਰੀਆਂ ਗੱਲਾਂ ਸੱਚ ਹਨ। ਹੁਣ ਉਹ ਆਖਦਾ ਹੈ, “ਹਾਂ, ਮੈਂ ਛੇਤੀ ਆ ਰਿਹਾ ਹਾਂ।” ਆਮੀਨ! ਆਓ ਪ੍ਰਭੂ ਯਿਸੂ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਅਤੇ ਆਖਦਾ ਹੈ, “ਹਾਂ, ਮੈਂ ਛੇਤੀ ਆਉਂਦਾ ਹਾਂ।” ਆਮੀਨ। ਪ੍ਰਭੂ ਯਿਸ਼ੂ, ਆਓ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਇਨ੍ਹਾਂ ਗੱਲਾਂ ਦੀ ਸਾਖੀ ਦਿੰਦਾ ਹੈ ਉਹ ਆਖਦਾ ਹੈ ਭਈ ਹਾਂ, ਮੈਂ ਛੇਤੀ ਆਉਂਦਾ ਹਾਂ। ਆਮੀਨ। ਹੇ ਪ੍ਰਭੁ ਯਿਸੂ, ਆਓ!।।
Punjabi ERV
ਯਿਸੂ ਹੀ ਹੈ ਜਿਹਡ਼ਾ ਆਖਦਾ ਹੈ ਕਿ ਇਹ ਸਾਰੀਆਂ ਗੱਲਾਂ ਸੱਚ ਹਨ। ਹੁਣ ਉਹ ਆਖਦਾ ਹੈ, "ਤਾਂ, ਮੈਂ ਛੇਤੀ ਆ ਰਿਹਾ ਹਾਂ।" ਆਮੀਨ, ਆਓ ਪ੍ਰਭੂ ਯਿਸੂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ ਉਹ ਆਖਦਾ ਹੈ ਕਿ ਹਾਂ, ਮੈਂ ਛੇਤੀ ਆਉਂਦਾ ਹਾਂ। ਆਮੀਨ। ਹੇ ਪ੍ਰਭੂ ਯਿਸੂ, ਆਓ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا ایہناں گلّاں دی گواہی دیندا اے۔ اوہ ایہہ آکھدا اے۔ پئی بے شک مَیں چھیتی آؤن والا آں۔ آمِین اَے خُداوند یِسُوع آ۔
Punjabi Standard Bible (Punjabi Standard Bible) 2023
ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ ਉਹ ਕਹਿੰਦਾ ਹੈ, “ਹਾਂ, ਮੈਂ ਛੇਤੀ ਆ ਰਿਹਾ ਹਾਂ।” ਆਮੀਨ! ਹੇ ਪ੍ਰਭੂ ਯਿਸੂ, ਆ!